Mid Day Meal 'ਚ ਹੁਣ ਮਿਲੇਗਾ ਖੀਰ ਤੇ ਹਲਵਾ,ਸਿੱਖਿਆ ਵਿਭਾਗ ਨੇ ਬਦਲਿਆ Menu

02-01- 2024

TV9 Punjabi

Author: Isha 

ਪੰਜਾਬ ‘ਚ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਹਲਵਾ ਅਤੇ ਖੀਰ ਮਿਲੇਗੀ।

Mid Day Meal

ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੇਨੂ 8 ਜਨਵਰੀ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ।

ਸਿੱਖਿਆ ਵਿਭਾਗ 

ਇਹ ਮੇਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ ਸਰਕਾਰ ਵੱਲੋਂ ਇਸ ਵਿੱਚ ਬਦਲਾਅ ਕੀਤੇ ਜਾਣਗੇ।

ਬਦਲਾਅ 

ਇਸ ਤੋਂ ਪਹਿਲਾਂ ਬੱਚਿਆਂ ਨੂੰ ਫਲ ਦੇਣ ਦਾ ਫੈਸਲਾ ਕੀਤਾ ਗਿਆ। ਵਿਭਾਗ ਦੀ ਦਲੀਲ ਸੀ ਕਿ ਇਸ ਨਾਲ ਜਿੱਥੇ ਬੱਚਿਆਂ ਨੂੰ ਸਰੀਰਕ ਲਾਭ ਮਿਲੇਗਾ, ਕਿਸਾਨਾਂ ਨੂੰ ਵੀ ਲਾਭ ਹੋਵੇਗਾ।

ਬੱਚਿਆਂ ਨੂੰ ਫਲ ਦੇਣ ਦਾ ਫੈਸਲਾ

ਜੇਕਰ ਕਿਸੇ ਵੀ ਸਥਾਨ ‘ਤੇ ਨਿਰਧਾਰਤ ਮੀਨੂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸਕੂਲ ਮੁਖੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਕਾਰਵਾਈ

ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਖਾਣਾ ਪਰੋਸਿਆ ਜਾਂਦਾ ਹੈ। 

ਸਰਕਾਰੀ ਸਕੂਲ

ਕ੍ਰਿਸਮਿਸ 'ਤੇ ਸਭ ਤੋਂ ਵੱਧ ਵਿਕਦਾ ਹੈ ਰਮ ਦਾ ਬਣਿਆ ਇਹ ਕੇਕ, ਇਹਨਾਂ ਵੱਡਾ ਹੈ ਬਾਜ਼ਾਰ