ਕੌਣ ਹਨ ਸ਼ੀਤਲ ਅੰਗੁਰਾਲ, ਜਿਨ੍ਹਾਂ ਦੀ ਭਾਜਪਾ ਵਿੱਚ ਹੋਈ ਹੈ ਘਰ ਵਾਪਸੀ

27 March 2024

TV9 Punjabi

ਸ਼ੀਤਲ ਅੰਗੁਰਾਲ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ। 

ਆਮ ਆਦਮੀ ਪਾਰਟੀ

ਪਾਰਟੀ ਨੇ ਉਹਨਾਂ ਨੂੰ ਜਲੰਧਰ ਵੈਸਟ ਉਮੀਦਵਾਰ ਬਣਾਇਆ ਸੀ।

ਜਲੰਧਰ ਵੈਸਟ 

ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ AAP ਦੇ ਉਮੀਦਵਾਰ ਵਿਚਾਲੇ ਫ਼ਸਵਾਂ ਮੁਕਾਬਲਾ ਹੋਇਆ ਸੀ। 

ਫ਼ਸਵਾਂ ਮੁਕਾਬਲਾ

ਜਿਸ ਵਿੱਚ ਅੰਗੁਰਾਲ ਨੇ ਸ਼ੁਸੀਲ ਰਿੰਕੂ ਨੂੰ ਹਰਾਕੇ ਜਿੱਤ ਹਾਸਿਲ ਕੀਤੀ ਸੀ।

ਜਿੱਤ ਹਾਸਿਲ ਕੀਤੀ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ ਨੂੰ 39213 ਵੋਟਾਂ ਮਿਲੀਆਂ ਸਨ

39213 ਵੋਟਾਂ 

ਜਦੋਂਕਿ ਕਾਂਗਰਸੀ ਉਮੀਦਵਾਰ ਸ਼ੁਸੀਲ ਰਿੰਕੂ ਨੂੰ 34,960 ਵੋਟਾਂ ਹੀ ਪ੍ਰਾਪਤ ਹੋਈਆਂ ਸੀ। 

ਸ਼ੁਸੀਲ ਰਿੰਕੂ

ਸ਼ੀਤਲ ਅੰਗੁਰਾਲ ਆਪਣੇ ਬਿਆਨ ਨੂੰ ਲੈਕੇ ਵੀ ਚਰਚਾਵਾਂ ਵਿੱਚ ਰਹਿੰਦੇ ਹਨ। ਹਾਲ ਵੀ ਵਿੱਚ ਉਹਨਾਂ ਤੇ ਇਸ ਲੜਕੀ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਇਲਜ਼ਾਮ ਸਨ। ਜਿਸ ਤੋਂ ਬਾਅਦ ਇਹ ਮਾਮਲਾ ਅਦਾਲਤ ਵਿੱਚ ਵੀ ਪਹੁੰਚਿਆ ਸੀ। 

ਵਿਵਾਦਾਂ ਵਿੱਚ ਘਿਰੇ ਰਹੇ ਨੇ ਅੰਗੁਰਾਲ

ਸੀਤਲ ਅੰਗੁਰਾਲ ਤੇ ਸੱਟੇਬਾਜ਼ੀ (ਜੂਆ) 'ਚ ਸ਼ਾਮਿਲ ਹੋਣ ਦੇ ਵੀ ਇਲਜ਼ਾਮ ਲੱਗੇ ਸਨ। ਸਾਲ 2020 ਵਿੱਚ ਜਲੰਧਰ ਦੇ ਭਾਰਗਵ ਕੈਂਪ ਥਾਣੇ ਦੀ ਪੁਲਿਸ ਦੀ ਟੀਮ ਵੱਲੋਂ ਮੁਹੱਲਾ ਕੋਟ ਸਦੀਕ ਵਿਖੇ ਛਾਪੇਮਾਰੀ ਕਰਕੇ ਅੰਗੁਰਾਲ ਸਮੇਤ 10 ਲੋਕਾਂ ਨੂੰ ਕਾਬੂ ਕੀਤਾ ਸੀ।

10 ਲੋਕਾਂ ਨੂੰ ਕਾਬੂ

AAP ਛੱਡ BJP ਵਿੱਚ ਸ਼ਾਮਲ ਹੋਏ MP ਸੁਸ਼ੀਲ ਕੁਮਾਰ ਰਿੰਕੂ ਤੇ MLA ਸ਼ੀਤਲ ਅੰਗੁਰਾਲ