ਆਂਵਲੇ ਵਿੱਚ ਕਿਹੜਾ ਵਿਟਾਮਿਨ ਸਭ ਤੋਂ ਵੱਧ ਹੁੰਦਾ ਹੈ?

10-03- 2024

TV9 Punjabi

Author: Isha 

ਆਂਵਲੇ ਵਿੱਚ ਆਇਰਨ, ਕੈਲਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਪੋਟਾਸ਼ੀਅਮ, ਫਾਈਬਰ, ਪ੍ਰੋਟੀਨ, ਕਾਰਬੋਹਾਈਡਰੇਟ ਅਤੇ ਐਂਟੀਆਕਸੀਡੈਂਟ ਹੁੰਦੇ ਹਨ।

ਆਂਵਲਾ 

ਆਂਵਲਾ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹ ਸਿਹਤ ਲਈ ਬਹੁਤ ਫਾਇਦੇਮੰਦ ਹੈ। ਇਸ ਵਿੱਚ ਬਹੁਤ ਸਾਰੇ ਵਿਟਾਮਿਨ ਵੀ ਹੁੰਦੇ ਹਨ।

ਪੌਸ਼ਟਿਕ ਤੱਤ

ਆਂਵਲੇ ਵਿੱਚ ਵਿਟਾਮਿਨ ਸੀ ਦੀ ਮਾਤਰਾ ਸਭ ਤੋਂ ਵੱਧ ਹੁੰਦੀ ਹੈ। ਇਹ ਵਿਟਾਮਿਨ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ, ਜੋ ਇਨਫੈਕਸ਼ਨਾਂ ਤੋਂ ਬਚਾਉਂਦਾ ਹੈ। ਇਹ ਸਕਿਨ ਲਈ ਵੀ ਫਾਇਦੇਮੰਦ ਹੈ।

ਇਮਿਊਨ ਸਿਸਟਮ

ਆਂਵਲਾ ਅੱਖਾਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਰੌਸ਼ਨੀ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ।

ਫਾਇਦੇਮੰਦ

ਆਂਵਲੇ ਵਿੱਚ ਵਿਟਾਮਿਨ ਈ ਵੀ ਹੁੰਦਾ ਹੈ। ਇਹ ਵਿਟਾਮਿਨ ਸਕਿਨ ਨੂੰ ਗੋਲਇੰਗ ਬਣਾਉਂਦਾ ਹੈ ਅਤੇ ਝੁਰੜੀਆਂ ਘਟਾਉਣ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਵਾਲਾਂ ਨੂੰ ਮਜ਼ਬੂਤ ਵੀ ਬਣਾਉਂਦਾ ਹੈ।

ਗਲੋਇੰਗ ਸਕਿਨ 

ਆਂਵਲੇ ਵਿੱਚ ਮੌਜੂਦ ਵਿਟਾਮਿਨ ਬੀ5 ਮੈਟਾਬੋਲਿਜ਼ਮ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ। ਨਾਲ ਹੀ, ਇਹ ਸਰੀਰ ਦੇ ਊਰਜਾ ਪੱਧਰ ਨੂੰ ਵਧਾਉਂਦਾ ਹੈ।

ਵਿਟਾਮਿਨ ਬੀ 5 

ਆਂਵਲੇ ਵਿੱਚ ਵਿਟਾਮਿਨ ਬੀ6 ਵੀ ਹੁੰਦਾ ਹੈ। ਇਹ ਵਿਟਾਮਿਨ ਸਰੀਰ ਵਿੱਚ ਲਾਲ ਖੂਨ ਦੇ ਸੈੱਲ ਬਣਾਉਣ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ, ਇਹ ਦਿਮਾਗ ਦੇ ਵਿਕਾਸ ਵਿੱਚ ਮਦਦ ਕਰਦਾ ਹੈ ਅਤੇ ਮੂਡ ਨੂੰ ਸੁਧਾਰਦਾ ਹੈ।

ਵਿਟਾਮਿਨ ਬੀ 6 

ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋਇਆ ਹੋਲਾ ਮਹੱਲਾ