ਕੋਲਕਾਤਾ ਬਲਾਤਕਾਰ ਮਾਮਲਾ, ਕੋਰਟ ਨੇ ਮੁਲਜ਼ਮ ਨੂੰ ਸੁਣਾਈ ਉਮਰ ਕੈਦ,ਐਨਾ ਲਗਾਇਆ ਜ਼ੁਰਮਾਨਾ

20-01- 2024

TV9 Punjabi

Author: Isha Sharma

ਕੋਲਕਾਤਾ ਬਲਾਤਕਾਰ ਕਤਲ ਕੇਸ ਵਿੱਚ ਸੰਜੇ ਰਾਏ ਨੂੰ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਡਾਕਟਰ ਨਾਲ ਬੇਹਰਿਮੀ 

ਸੰਕੇਤਕ ਤਸਵੀਰਾਂ

ਇਸ ਤੋਂ ਇਲਾਵਾ ਮੁਲਜ਼ਮ ਨੂੰ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ।

50 ਹਜ਼ਾਰ ਰੁਪਏ ਦਾ ਜ਼ੁਰਮਾਨਾ

ਸਿਆਲਦਾਹ ਅਦਾਲਤ ਨੇ ਸ਼ਨੀਵਾਰ ਨੂੰ ਸੰਜੇ ਨੂੰ ਦੋਸ਼ੀ ਠਹਿਰਾਇਆ ਸੀ। ਸੀਬੀਆਈ ਨੇ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ।

ਮੌਤ ਦੀ ਸਜ਼ਾ ਦੀ ਮੰਗ

 9 ਅਗਸਤ 2024 ਨੂੰ, ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਇੱਕ 31 ਸਾਲਾ ਮਹਿਲਾ ਡਾਕਟਰ ਨਾਲ ਰੋਪ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਕੀਤਾ ਗਿਆ ਸੀ।

ਬੇਰਹਿਮੀ ਨਾਲ ਕਤਲ

 ਸੀਬੀਆਈ ਅਦਾਲਤ ਨੇ ਪਿਛਲੇ ਸਾਲ 12 ਨਵੰਬਰ ਨੂੰ ਬੰਦ ਕਮਰੇ ਵਿੱਚ ਸੁਣਵਾਈ ਸ਼ੁਰੂ ਕੀਤੀ ਸੀ।

ਸੁਣਵਾਈ 

ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨੂੰ 3 ਪੜਾਵਾਂ ਵਿੱਚ ਬਦਲ ਦਿੱਤਾ। ਜਿਸ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ। ਪਹਿਲਾ ਪੜਾਅ 9 ਤੋਂ 11 ਸਤੰਬਰ ਤੱਕ ਸੀ, ਜਿਸ ਵਿੱਚ ਸਵੇਰੇ 8 ਵਜੇ ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ। 

ਹੜਤਾਲ ਦੇ 3 ਪੜਾਅ

57 ਦਿਨਾਂ ਬਾਅਦ, ਸਿਆਲਦਾਹ ਜ਼ਿਲ੍ਹਾ ਅਦਾਲਤ ਦੇ ਜੱਜ ਅਨਿਰਬਾਨ ਦਾਸ ਨੇ ਉਸਨੂੰ ਦੋਸ਼ੀ ਕਰਾਰ ਦਿੱਤਾ। 

ਇਹ ਸੇਵਾਵਾਂ ਬੰਦ

ਗਣੇਸ਼ ਵਿਸਰਜਨ ਦੇ ਮੌਕੇ 'ਤੇ ਗਲਤੀ ਨਾਲ ਵੀ ਨਾ ਕਰੋ ਇਹ ਗਲਤੀਆਂ