20 Sep 2023
TV9 Punjabi
ਤੁਸੀਂ ਕੀਵੀ ਨੂੰ ਡਾਈਟ 'ਚ ਸ਼ਾਮਲ ਕਰ ਸਕਦੇ ਹੋ। ਕੀਵੀ ਪੋਸ਼ਕ ਤੱਤ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਖਾਕੇ ਤੁਹਾਨੂੰ ਕਾਫੀ ਦੇਰ ਤੱਖ ਭੁੱਖ ਨਹੀਂ ਲੱਗੇਗੀ।
Credits: FreePik/Pixabay
ਤਰਬੂਜ ਇੱਕ ਨਕਾਰਾਤਮਕ ਕੈਲੋਰੀ ਵਾਲਾ ਫਲ ਹੈ। ਤਰਬੂਜ 'ਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨੂੰ ਖਾਣ ਨਾਲ ਤੁਹਾਡਾ ਭਾਰ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ।
ਐਵੋਕਾਡੋ ਸਿਹਤਮੰਦ ਚਰਬੀ ਨਾਲ ਭਰਪੂਰ ਹੁੰਦਾ ਹੈ। ਇਸ ਨੂੰ ਖਾਣ ਨਾਲ ਤੁਹਾਨੂੰ ਐਨਰਜੀ ਮਿਲਦੀ ਹੈ। ਤੁਹਾਨੂੰ ਘੱਟ ਭੁੱਖ ਮਹਿਸੂਸ ਹੁੰਦੀ ਹੈ। ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ।
ਸੇਬ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਨੂੰ ਖਾਣ ਨਾਲ ਕਈ ਬੀਮਾਰੀਆਂ ਵੀ ਠੀਕ ਹੁੰਦੀਆਂ ਹਨ।
ਅਨਾਨਾਸ ਵਿੱਚ ਐਂਟੀ-ਇੰਫਲੇਮੇਟਰੀ ਅਤੇ ਫਾਈਬਰ ਵਰਗੇ ਪੋਸ਼ਕ ਤੱਤ ਹੁੰਦੇ ਹਨ। ਇਸ ਨੂੰ ਖਾਣ ਨਾਲ ਪਾਚਨ ਕਿਰਿਆ ਵੀ ਠੀਕ ਹੁੰਦੀ ਹੈ।
ਸੰਤਰੇ 'ਚ ਕੈਲੋਰੀ ਘੱਟ ਹੁੰਦੀ ਹੈ। ਇਸ 'ਚ ਜ਼ੀਰੋ ਫੈਟ ਤੇ ਫਾਈਬਰ ਹੁੰਦਾ ਹੈ। ਸੰਤਰਾ ਖਾਣ ਨਾਲ ਪੇਟ ਦੀ ਚਰਬੀ ਨੂੰ ਜਲਦੀ ਬਰਨ ਕਰਨ 'ਚ ਮਦਦ ਮਿਲੇਗੀ।
ਸਟ੍ਰਾਬੇਰੀ ਵਿੱਚ ਫਾਈਬਰ ਵਰਗੇ ਪੋਸ਼ਕ ਤੱਤ ਹੁੰਦੇ ਹਨ।ਇਸ ਵਿੱਚ ਕੈਲੋਰੀ ਘੱਟ ਹੁੰਦੀ ਹੈ। ਭਾਰ ਘਟਾਉਣ ਲਈ ਤੁਸੀਂ ਰੋਜ਼ਾਨਾ ਸਟ੍ਰਾਬੇਰੀ ਖਾ ਸਕਦੇ ਹੋ।