5 Oct 2023
TV9 Punjabi
ਟਮਾਟਰ ਵਿੱਚ ਮੌਜੂਦ ਲਾਈਕੋਪੀਨ ਅੱਖਾਂ ਲਈ ਬਹੁਤ ਵਧੀਆ ਹੈ। ਇਹ ਅੱਖਾਂ ਦੇ ਹੇਠਾਂ ਖੂਨ ਸੰਚਾਰ ਨੂੰ ਬਿਹਤਰ ਬਣਾਉਂਦਾ ਹੈ।
ਅਨਾਰ ਵਿੱਚ ਆਇਰਨ ਵਰਗੇ ਪੋਸ਼ਕ ਤੱਤ ਹੁੰਦੇ ਹਨ। ਇਹ ਡਾਰਕ ਸਰਕਲ ਨੂੰ ਘੱਟ ਕਰਨ 'ਚ ਵੀ ਮਦਦ ਕਰਦਾ ਹੈ।
ਬਦਾਮ ਵਿੱਚ ਵਿਟਾਮਿਨ ਈ ਅਤੇ ਐਂਟੀ-ਏਜਿੰਗ ਗੁਣ ਹੁੰਦੇ ਹਨ। ਇਹ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
ਖੀਰੇ 'ਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹ ਕਾਲੇ ਘੇਰਿਆਂ ਨੂੰ ਹਲਕਾ ਕਰਨ ਵਿੱਚ ਮਦਦ ਕਰਦਾ ਹੈ।
ਮੇਥੀ ਖਾਣ ਨਾਲ ਕਾਲੇ ਘੇਰਿਆਂ ਦੀ ਸਮੱਸਿਆ ਦੂਰ ਹੁੰਦੀ ਹੈ।
ਇਹ Dark Circles ਨੂੰ ਹਲਕਾ ਕਰਨ ਅਤੇ ਚਮੜੀ ਨੂੰ ਨਿਖਾਰਨ ਦਾ ਕੰਮ ਕਰਦੇ ਹਨ।
ਇਹ Dark Circles ਨੂੰ ਦੂਰ ਕਰਨ ਵਿੱਚ ਮਦਦਗਾਰ ਹੈ। ਤੁਸੀਂ ਇਸ ਦਾ ਰਾਇਤਾ ਵੀ ਖਾ ਸਕਦੇ ਹੋ।