ਮਰਦਾਂ ਨੂੰ ਸਰਦੀਆਂ ਵਿੱਚ ਮੂੰਗਫਲੀ ਜ਼ਰੂਰ ਖਾਣੀ ਚਾਹੀਦੀ ਹੈ

6 Jan 2024

TV9Punjabi

ਮੂੰਗਫਲੀ 'ਚ ਮੋਨੋਅਨਸੈਚੁਰੇਟਿਡ ਫੈਟੀ ਐਸਿਡ ਪਾਏ ਜਾਂਦੇ ਹਨ, ਜੋ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਦੇ ਹਨ ਅਤੇ ਚੰਗੇ ਕੋਲੈਸਟ੍ਰਾਲ ਨੂੰ ਵਧਾਉਂਦੇ ਹਨ। ਜਿਸ ਨਾਲ ਦਿਲ ਦੀ ਸਿਹਤ ਨੂੰ ਫਾਇਦਾ ਹੁੰਦਾ ਹੈ।

ਦਿਲ ਦੇ ਲਈ ਫਾਇਦੇਮੰਦ

ਰੋਜ਼ਾਨਾ ਮੂੰਗਫਲੀ ਖਾਣ ਨਾਲ ਪਾਚਨ ਸ਼ਕਤੀ ਵਧਦੀ ਹੈ, ਜਿਸ ਨਾਲ ਕਬਜ਼ ਤੋਂ ਬਚਾਅ ਹੁੰਦਾ ਹੈ ਅਤੇ ਅਨੀਮੀਆ ਵੀ ਦੂਰ ਹੁੰਦਾ ਹੈ।

ਪਾਚਨ ਸ਼ਕਤੀ 

ਮੂੰਗਫਲੀ ਨੂੰ ਭਾਰ ਘਟਾਉਣ ਵਿੱਚ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ। ਇਸ 'ਚ ਪ੍ਰੋਟੀਨ ਅਤੇ ਫਾਈਬਰ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਜੋ ਭਾਰ ਘੱਟ ਕਰਨ 'ਚ ਮਦਦ ਕਰਦਾ ਹੈ।

ਵੇਟਲਾਸ ਵਿੱਚ ਫਾਇਦੇਮੰਦ

ਮੂੰਗਫਲੀ 'ਚ ਬੀਟਾ ਕੈਰੋਟੀਨ ਨਾਂ ਦਾ ਐਂਟੀ-ਆਕਸੀਡੈਂਟ ਪਾਇਆ ਜਾਂਦਾ ਹੈ, ਜੋ ਸਕਿਨ ਲਈ ਚੰਗਾ ਮੰਨਿਆ ਜਾਂਦਾ ਹੈ ਅਤੇ ਸਕਿਨ ਨੂੰ ਹੋਰ ਗਲੋਇੰਕ ਬਣਾਉਂਦਾ ਹੈ।

ਐਂਟੀ-ਆਕਸੀਡੈਂਟ

ਇਸ ਤੋਂ ਇਲਾਵਾ ਇਸ 'ਚ ਕਈ ਅਜਿਹੇ ਪੋਸ਼ਕ ਤੱਤ ਵੀ ਹੁੰਦੇ ਹਨ, ਜੋ ਵਾਲਾਂ ਨੂੰ ਸਿਹਤਮੰਦ ਰੱਖਣ, ਵਾਲਾਂ ਨੂੰ ਮਜ਼ਬੂਤ ​​ਅਤੇ ਚਮਕਦਾਰ ਬਣਾਉਣ 'ਚ ਮਦਦ ਕਰਦੇ ਹਨ।

ਪੋਸ਼ਕ ਤੱਤ

ਮਾਹਿਰਾਂ ਦਾ ਕਹਿਣਾ ਹੈ ਕਿ ਮੂੰਗਫਲੀ ਦਾ ਨਿਯਮਤ ਸੇਵਨ ਕਰਨ ਨਾਲ ਪੁਰਸ਼ਾਂ ਦੇ ਸਪਰਮ ਕੁਆਲਟੀ ਵਿੱਚ ਵੀ ਸੁਧਾਰ ਹੁੰਦਾ ਹੈ, ਜਿਸ ਨਾਲ ਨਪੁੰਸਕਤਾ ਨਾਲ ਜੁੜੀਆਂ ਸਮੱਸਿਆਵਾਂ ਘੱਟ ਹੁੰਦੀਆਂ ਹਨ।

ਸਪਰਮ ਕੁਆਲਟੀ 'ਚ ਸੁਧਾਰ

ਸਰਦੀਆਂ 'ਚ ਤੁਸੀਂ ਰੋਜ਼ਾਨਾ ਮੂੰਗਫਲੀ ਦਾ ਸੇਵਨ ਕਰ ਸਕਦੇ ਹੋ ਪਰ ਧਿਆਨ ਰੱਖੋ ਕਿ ਇਸ ਦਾ ਜ਼ਿਆਦਾ ਮਾਤਰਾ 'ਚ ਸੇਵਨ ਨੁਕਸਾਨਦਾਇਕ ਵੀ ਹੋ ਸਕਦਾ ਹੈ।

ਜ਼ਿਆਦਾ ਨਾ ਕਰੋ ਸੇਵਨ

ਡੇਟ 'ਤੇ ਜਾਣ ਲਈ ਲਓ ਬੇਸਟ ideas, ਬੁਆਏਫਰੈਂਡ ਹੋ ਜਾਵੇਗਾ ਫੈਨ