ਹਲਦੀ ਵਾਲਾ ਦੁੱਧ ਇਨ੍ਹਾਂ ਲੋਕਾਂ ਦੇ ਲਈ ਹੈ ਨੁਕਸਾਨ
2 Jan 2024
TV9Punjabi
ਹਲਦੀ ਵਾਲੇ ਦੁੱਧ ਦਾ ਸੇਵਨ ਕਰਨਾ ਕਾਫੀ ਫਾਇਦੇਮੰਦ ਹੁੰਦਾ ਹੈ।
ਹਲਦੀ ਵਾਲਾ ਦੁੱਧ
ਹਲਦੀ ਵਾਲਾ ਦੁੱਧ ਫਾਇਦੇਮੰਦ ਹੁੰਦਾ ਹੈ,ਇਹ ਤਾਂ ਸਭ ਜਾਣਦੇ ਹਨ ਪਰ ਕੁੱਝ ਲੋਕਾਂ ਨੂੰ ਇਸ ਦਾ ਸੇਵਨ ਕਰਨ ਨਾਲ ਨੁਕਸਾਨ ਵੀ ਹੋ ਸਕਦਾ ਹੈ।
ਨੁਕਸਾਨ ਵੀ ਹੈ
ਹਲਦੀ ਦੀ ਤਾਸੀਰ ਗਰਮ ਹੁੰਦੀ ਹੈ,ਇਸ ਲਈ ਪ੍ਰੈਗਨੈਂਸੀ ਦੌਰਾਨ ਔਰਤਾਂ ਨੂੰ ਰੋਜ਼ਾਨਾ ਹਲਦੀ ਵਾਲਾ ਦੁੱਧ ਨਹੀਂ ਪੀਣਾ ਚਾਹੀਦਾ।
ਪ੍ਰੈਗਨੈਂਟ ਔਰਤਾਂ
ਜਿਨ੍ਹਾਂ ਲੋਕਾਂ ਨੂੰ ਲੀਵਰ ਸੰਬੰਧੀ ਸਮੱਸਿਆ ਹੋਵੇਂ ਉਨ੍ਹਾਂ ਨੂੰ ਹਲਦੀ ਵਾਲਾ ਦੁੱਧ ਨਹੀਂ ਪੀਣਾ ਚਾਹੀਦਾ।
ਲੀਵਰ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਬਲਡ ਸ਼ੁਗਰ ਘੱਟ ਹੋਣ ਦੀ ਸਮੱਸਿਆ ਹੋਵੇ ਤਾਂ ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਤੋਂ ਬਚੋ।
ਲੋਅ ਬਲਡ ਸ਼ੁਗਰ
ਹਲਦੀ ਦਾ ਜ਼ਿਆਦਾ ਸੇਵਨ ਕਰਨ ਨਾਲ ਐਲਰਜੀਕ ਰਿਏਕਸ਼ਨ ਹੋ ਸਕਦਾ ਹੈ। ਅਜਿਹੀ ਲੋਕਾਂ ਨੂੰ ਰੋਜ਼ਾਨਾ ਹਲਦੀ ਵਾਲਾ ਦੁੱਧ ਨਹੀਂ ਪੀਣਾ ਚਾਹੀਦਾ।
ਐਲਰਜੀ ਦੀ ਸਮੱਸਿਆ
ਜੋ ਲੋਕ ਬਲਡ ਨੂੰ ਪਤਲਾ ਕਰਨ ਵਾਲੀ ਦਵਾਈਆਂ ਖਾ ਰਹੇ ਹੋਣ ਉਨ੍ਹਾਂ ਨੂੰ ਹਲਦੀ ਵਾਲਾ ਦੁੱਧ ਨਹੀਂ ਪੀਣਾ ਚਾਹੀਦਾ।
ਖੂਨ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
60 ਦੀ ਉੱਮਰ ਵਿੱਚ ਵੀ ਸਾਲਾਂ ਪੁਰਾਣੀ ਗੱਲ ਰਵੇਗੀ ਯਾਦ, ਅਪਣਾਓ ਇਹ ਚੰਗੀ ਆਦਤਾਂ
Learn more