ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਲੋਕ ਸਭਾ ‘ਚ ਸਵੀਕਾਰ, JPC ਨੂੰ ਭੇਜਣ ਲਈ ਸਰਕਾਰ ਤਿਆਰ

17-12- 2024

TV9 Punjabi

Author: Isha Sharma

ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਅੱਜ 17ਵੇਂ ਦਿਨ ਸਰਕਾਰ ਨੇ ਲੋਕ ਸਭਾ ਵਿੱਚ ਵਨ ਨੇਸ਼ਨ-ਵਨ ਇਲੈਕਸ਼ਨ ਬਿੱਲ ਪੇਸ਼ ਹੋਣ ਤੋਂ ਬਾਅਦ ਇਸਨੂੰ ਸਵਾਕੀਰ ਕਰ ਲਿਆ ਗਿਆ ਹੈ।

ਵਨ ਨੇਸ਼ਨ-ਵਨ ਇਲੈਕਸ਼ਨ ਬਿੱਲ

ਈਵੀਐਮ ਰਾਹੀਂ ਕਰਵਾਈ ਗਈ ਵੋਟਿੰਗ ਵਿੱਚ ਬਿੱਲ ਦੇ ਹੱਕ ਵਿੱਚ 269 ਵੋਟਾਂ ਪਈਆਂ, ਜਦੋਂ ਕਿ ਇਸ ਦੇ ਵਿਰੋਧ ਵਿੱਚ 198 ਵੋਟਾਂ ਪਈਆਂ।

ਈਵੀਐਮ

ਪਹਿਲਾਂ ਈਵੀਐਮ ਰਾਹੀਂ ਵੋਟਾਂ ਪਾਈਆਂ ਗਈਆਂ ਅਤੇ ਫਿਰ ਉਨ੍ਹਾਂ ਸੰਸਦ ਮੈਂਬਰਾਂ ਨੂੰ ਪਰਚੀਆਂ ਦਿੱਤੀਆਂ ਗਈਆਂ ਜੋ ਆਪਣੀ ਵੋਟ ਬਦਲਣਾ ਚਾਹੁੰਦੇ ਸਨ।

ਸੰਸਦ ਮੈਂਬਰ

ਇਸ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ 12 ਦਸੰਬਰ ਨੂੰ ਮਨਜ਼ੂਰੀ ਦੇ ਦਿੱਤੀ ਸੀ।ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਕ ਦੇਸ਼, ਇਕ ਚੋਣ ਲਈ 129ਵਾਂ ਸੰਵਿਧਾਨ ਸੋਧ ਬਿੱਲ ਪੇਸ਼ ਕੀਤਾ।

ਅਰਜੁਨ ਰਾਮ ਮੇਘਵਾਲ 

ਸੂਤਰਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਬਿੱਲ ਨੂੰ ਸਹਿਮਤੀ ਲਈ ਜੇਪੀਸੀ ਕੋਲ ਭੇਜਿਆ ਜਾਵੇਗਾ।

ਜੇਪੀਸੀ ਕੋਲ ਭੇਜਿਆ

ਹਾਲਾਂਕਿ, ਭਾਜਪਾ ਅਤੇ ਸ਼ਿਵ ਸੈਨਾ ਨੇ ਸਾਰੇ ਸੰਸਦ ਮੈਂਬਰਾਂ ਨੂੰ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ। ਨਾਲ ਹੀ ਸਦਨ ਵਿੱਚ ਹਾਜ਼ਰ ਰਹਿਣ ਲਈ ਕਿਹਾ ਹੈ।

ਵ੍ਹਿਪ

ਹਸੀਨ ਜਹਾਂ ਨੇ ਲਗਾਇਆ ਸਿੰਦੂਰ, ਲੋਕਾਂ ਨੇ ਕਰ ਦਿੱਤਾ Troll