ਨਵੇਂ ਸਾਲ ਤੋਂ ਪਹਿਲਾਂ ਆਮ ਜਨਤਾ ਨੂੰ ਵੱਡਾ ਤੋਹਫਾ ਮਿਲਿਆ ਹੈ। 

22 Dec 2023

TV9Punjabi

ਵਪਾਰਕ ਐਲਪੀਜੀ (LPG) ਸਿਲੰਡਰ ਦੀਆਂ ਕੀਮਤਾਂ ‘ਚ 39 ਰੁਪਏ ਦੀ ਕਟੌਤੀ ਕੀਤੀ ਗਈ ਹੈ।

LPG ਸਿਲੰਡਰ ਦੀਆਂ ਕੀਮਤਾਂ

ਦਰਅਸਲ, ਤੇਲ ਮਾਰਕੀਟਿੰਗ ਕੰਪਨੀ ਨੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ। 

ਸਿਲੰਡਰ ਦੀ ਕੀਮਤ 

ਇਨ੍ਹਾਂ ਸਿਲੰਡਰਾਂ ਦੀ ਕੀਮਤ ‘ਚ 39 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। 

ਕੀਮਤ ‘ਚ ਕਟੌਤੀ 

ਤੁਹਾਨੂੰ ਦੱਸ ਦੇਈਏ ਕਿ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 39 ਰੁਪਏ ਘੱਟ ਹੋਣ ਤੋਂ ਬਾਅਦ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। 

ਆਮ ਲੋਕਾਂ ਨੂੰ ਵੱਡੀ ਰਾਹਤ

ਕੀਮਤ ‘ਚ ਕਟੌਤੀ ਤੋਂ ਬਾਅਦ ਵਪਾਰਕ ਸਿਲੰਡਰ ਦਿੱਲੀ (Delhi) ‘ਚ 1757.50 ਰੁਪਏ, ਕੋਲਕਾਤਾ ‘ਚ 1869 ਰੁਪਏ, ਮੁੰਬਈ ‘ਚ 1710 ਰੁਪਏ ਅਤੇ ਚੇੱਨਈ ‘ਚ 1929.50 ਰੁਪਏ ‘ਚ ਮਿਲੇਗਾ। 

ਕੀਮਤ

ਤੇਲ ਮਾਰਕੀਟਿੰਗ ਕੰਪਨੀ ਨੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਹੀ ਵੱਡੀਆਂ ਛੋਟਾਂ ਦਿੱਤੀਆਂ ਹਨ।

ਵੱਡੀਆਂ ਛੋਟਾਂ ਦਿੱਤੀਆਂ

 ਪਿਛਲੇ ਕੁਝ ਸਮੇਂ ਤੋਂ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਲਗਭਗ ਹਰ ਮਹੀਨੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। 

ਹਰ ਮਹੀਨੇ ਬਦਲਾਅ

ਫਟੇ ਬੁੱਲ੍ਹਾਂ ਦੇ ਲਈ ਅਪਣਾਓ ਇਹ ਘਰੇਲੂ ਨੁਸਖੇ