ਵੜਿੰਗ ਦਾ ਪੰਜਾਬ ਸਰਕਾਰ 'ਤੇ ਨਿਸ਼ਾਨਾ,ਕਿਹਾ- ਸੱਤਾ ਦੀ ਕਰ ਰਹੇ ਦੁਰਵਰਤੋ

08-07- 2024

TV9 Punjabi

Author: Isha 

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਪ੍ਰੈੱਸ ਕਾਨਫਰੰਸ ਕੀਤੀ।

ਸੂਬਾ ਪ੍ਰਧਾਨ

ਉਨ੍ਹਾਂ ਨੇ ਗੈਂਗਸਟਰ ਦਲਜੀਤ ਸਿੰਘ ਭਾਨਾ ‘ਤੇ ਵੀ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ‘ਚ ਲੋਕਾਂ ਨੂੰ ਨਾਜਾਇਜ਼ ਸ਼ਰਾਬ ਅਤੇ ਪੈਸੇ ਵੰਡੇ ਜਾ ਰਹੇ ਹਨ। 

ਜ਼ਿਮਨੀ ਚੋਣ

ਪੰਜਾਬ ਕਾਂਗਰਸ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ। 

ਕਾਨੂੰਨ ਵਿਵਸਥਾ

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਆਗੂ 'ਤੇ ਪੁਲਿਸ ਸੁਰੱਖਿਆ ਦੇ ਬਾਵਜੂਦ ਹਮਲੇ ਹੋ ਰਹੇ ਹਨ। 

ਪੁਲਿਸ ਸੁਰੱਖਿਆ

ਵਿਰੋਧੀ ਧਿਰ ਵੱਲੋਂ ਸੂਬਾ ਸਰਕਾਰ ‘ਤੇ ਇਲਜ਼ਾਮ ਹੈ ਕਿ ਪੰਜਾਬ ਸਰਕਾਰ ਨੇ ਲੱਖਾਂ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਪਰ ਪੰਜਾਬ ਦੇ ਵਿਕਾਸ ‘ਤੇ ਇੱਕ ਪੈਸਾ ਵੀ ਨਹੀਂ ਖਰਚਿਆ।

ਵਿਰੋਧੀ ਧਿਰ

ਪਾਵੇ ਮੈਡੀਕਲ ਕਾਲਜ ਹੋਵੇ ਜਾ ਫਿਰ ਪੰਜਾਬ ਦਾ ਬੁਨਿਆਦੀ ਢਾਂਚਾ ਜਾਂ ਫਿਰ ਸੜਕਾਂ ਦਾ ਨਿਰਮਾਣ, ਕੋਈ ਕੰਮ ਨਹੀਂ ਹੋਇਆ। ਸੂਬਾ ਸਰਕਾਰ ਨੇ ਪੰਜਾਬ ਨੂੰ 25 ਸਾਲ ਪਿੱਛੇ ਧੱਕ ਦਿੱਤਾ ਹੈ।

ਸੂਬਾ ਸਰਕਾਰ 

ਬੈਂਕ 'ਚ ਕਿੰਨਾ ਪੈਸਾ ਜਮ੍ਹਾ ਕਰਵਾਇਆ ਜਾ ਸਕਦਾ ਹੈ, ਕੀ ਹਨ ਨਿਯਮ?