2 September2023
TV9 Punjabi
Credits: freepik
ਜਾਮੁਨ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦ ਹੈ ਜਾਮੁਨ ਜਿਸ ਦੇ ਸੇਵਨ ਨਾਲ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।
ਜਾਮੁਨ 'ਚ ਐਂਟੀ-ਡਾਇਬੀਟਿਕ ਗੁਣ ਹੁੰਦੇ ਹਨ ਜੋ ਸ਼ੂਗਰ ਨੂੰ ਕੰਟਰੋਲ ਕਰਦੇ ਹਨ।
ਪਰ ਜਾਮੁਨ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਜਾਮੁਨ ਦਾ ਜ਼ਿਆਦਾ ਸੇਵਨ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਜਾਮੁਨ 'ਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ,ਇਸ ਲਈ ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ।
ਜਾਮੁਨ ਦਾ ਰੋਜ਼ਾਨਾ ਸੇਵਨ ਕਰਨ ਨਾਲ ਤੁਸੀਂ ਕਾਫੀ ਹੱਦ ਤੱਕ ਸ਼ਰੀਰ 'ਚ ਹੋ ਰਹੀਆਂ ਇਨਫੈਕਸ਼ਨ ਤੋਂ ਬਚ ਸਕਦੇ ਹੋ।
ਸਿਹਤ ਦੇ ਨਾਲ-ਨਾਲ ਜਾਮੁਨ ਦਾ ਸੇਵਨ ਚਮੜੀ ਲਈ ਵੀ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ।
ਜਾਮੁਨ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਜਾਮੁਨ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਤੇ ਸਿਹਤਮੰਦ ਬਣਾਏ ਰੱਖਣ 'ਚ ਸਾਬਤ ਹੁੰਦਾ ਹੈ।
ਪੇਟ ਦੀ ਸਫਾਈ ਦੇ ਨਾਲ-ਨਾਲ ਜਾਮੁਨ ਭੁੱਖ ਵਧਾਉਣ 'ਚ ਵੀ ਫਾਇਦੇਮੰਦ ਹੈ. ਇਸ ਨਾਲ ਪਾਚਨ ਕਿਰਿਆ ਕਾਫੀਂ ਬਿਹਤਰ ਹੋ ਜਾਂਦੀ ਹੈ।
ਸ਼ੂਗਰ ਦੇ ਰੋਗੀਆਂ ਲਈ ਕਿਸੇ ਚੰਗੀ ਦਵਾਈ ਤੋਂ ਘੱਟ ਨਹੀਂ ਹੈ ਜਾਮੁਨ. ਇਹ ਸ਼ੂਗਰ ਨੂੰ ਘੱਟ ਕਰਨ ਵਿੱਚ ਕਾਫੀ ਮਦਦ ਕਰਦਾ ਹੈ।