ਈਦ-ਉਲ-ਫਿਤਰ ਦੇ ਮੌਕੇ ਮੁਸਲਮਾਨ ਭਾਈਚਾਰੇ ਨੂੰ ਵਧਾਈਆਂ ਦੇਣ ਪਹੁੰਚੇ ਸੀਐੱਮ ਦੀ ਮਾਤਾ ਸਮੇਤ ਕਈ ਆਗੂ

11 April 2024

TV9 Punjabi

Author: Isha 

ਅੱਜ ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। 

ਈਦ-ਉਲ-ਫਿਤਰ

ਦੁਨੀਆ ਭਰ ਦੇ ਮੁਸਲਮਾਨ ਇਸ ਦਿਨ ਨਮਾਜ਼ ਅਦਾ ਕਰਦੇ ਹਨ ਅਤੇ ਸ਼ਾਂਤੀ ਦੀ ਦੁਆ ਮੰਗਦੇ ਹਨ। 

ਸ਼ਾਂਤੀ ਦੀ ਦੁਆ

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੁਸਲਿਮ ਭਾਈਚਾਰੇ ਨੂੰ ਵਧਾਈ ਦੇਣ ਲਈ ਹੀਰਾ ਮਜਾਦ ਪਹੁੰਚੇ। 

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ 

ਜਲੰਧਰ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਈਦਗਾਹ 'ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਮਿਲ ਕੇ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ। 

ਸਾਬਕਾ CM ਚਰਨਜੀਤ ਸਿੰਘ ਚੰਨੀ 

ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੀ ਉੱਥੇ ਪਹੁੰਚੇ ਅਤੇ ਖੁਸ਼ੀ ਮਨਾਈ। ਈਦ ਉਲ ਫਿਤਰ ਦਾ ਤਿਉਹਾਰ। ਉਲ ਫਿਤਰ ਦੇ ਤਿਉਹਾਰ ਦੀਆਂ ਵਧਾਈਆਂ।

ਸੁਸ਼ੀਲ ਕੁਮਾਰ ਰਿੰਕੂ 

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਜੀ ਨਾਲ ਇਸ ਮੌਕੇ ਮਾਲੇਰਕੋਟਲਾ ਸਥਿਤ ਈਦਗਾਹ ਵਿਖੇ ਪਹੁੰਚੇ।

ਗੁਰਮੀਤ ਸਿੰਘ ਮੀਤ ਹੇਅਰ

ਵਿਸਾਖੀ 'ਤੇ ਟੀਵੀ ਅਦਾਕਾਰਾ ਅਸ਼ਨੂਰ ਕੌਰ ਤੋਂ ਲਓ ਸੂਟ ਡਿਜ਼ਾਈਨ ਦੇ Idea