19 ਹਜ਼ਾਰ ਸਕੂਲਾਂ ‘ਚ ਮੈਗਾ PTM ਜਾਰੀ, ਪਰਿਵਾਰਕ ਮੈਂਬਰਾਂ ਨੂੰ ਸੌਂਪੇ ਜਾ ਰਹੇ ਨਤੀਜੇ

28 March 2024

TV9 Punjabi

ਸੂਬੇ ਦੇ 19 ਤੋਂ ਵੱਧ ਸਰਕਾਰੀ ਸਕੂਲਾਂ ‘ਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ ਕਰਵਾਈ ਜਾ ਰਹੀ ਹੈ। 

ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ

ਪੀਟੀਐਮ ਸਵੇਰੇ 9 ਵਜੇ ਤੋਂ ਸ਼ੁਰੂ ਹੋਈ ਹੈ ਅਤੇ ਇਹ ਦੁਪਹਿਰ 2 ਵਜੇ ਤੱਕ ਚੱਲੇਗੀ। 

PTM ਦਾ ਸਮਾਂ

ਇਸ ਸਬੰਧ ‘ਚ ਸਾਰੇ ਸਕੂਲਾਂ ‘ਚ ਪੀਟੀਐਮ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। 

ਤਿਆਰੀਆਂ ਸ਼ੁਰੂ 

ਇਸ ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਇਮਤਿਹਾਨ ਨਤੀਜਿਆਂ ਤੋਂ ਪਰਿਵਾਰਕ ਮੈਂਬਰਾਂ ਨੂੰ ਵੀ ਜਾਣੂ ਕਰਵਾਇਆ ਜਾਵੇਗਾ। 

ਇਮਤਿਹਾਨ ਦੇ ਨਤੀਜੇ

ਉਮੀਦ ਜਤਾਈ ਜਾ ਰਹੀ ਹੈ ਕਿ ਮੀਟਿੰਗ ‘ਚ 18 ਲੱਖ ਤੋਂ ਵੱਧ ਪਰਿਵਾਰਕ ਮੈਂਬਰ ਸ਼ਾਮਲ ਹੋਣਗੇ।

ਪਰਿਵਾਰਕ ਮੈਂਬਰ ਸ਼ਾਮਲ

ਸਿੱਖਿਆ ਵਿਭਾਗ ਮੁਤਾਬਕ ਸੂਬੇ ਦੇ ਸਕੂਲਾਂ ‘ਚ 1 ਅਪ੍ਰੈਲ ਤੋਂ ਸਮਾਂ ਵੀ ਬਦਲ ਦਿੱਤਾ ਜਾਵੇਗਾ। 

ਸਵੇਰੇ 8 ਵਜੇ ਸ਼ੁਰੂ ਹੋਣਗੇ ਸਕੂਲ

ਪੰਜ ਦਿਨਾਂ ‘ਚ AAP ਕਰੇਗੀ ਬਚੇ ਪੰਜੋਂ ਉਮੀਦਵਾਰਾਂ ਦਾ ਐਲਾਨ