ਪੰਜਾਬ ‘ਚ ਪਹੁੰਚਿਆ ਮਾਨਸੂਨ, ਬਾਰਿਸ਼ ਦਾ ਅਲਰਟ ਜਾਰੀ

03-08- 2024

TV9 Punjabi

Author: Isha 

ਪੰਜਾਬ ਵਿੱਚ ਮਾਨਸੂਨ ਆ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਅਤੇ 4 ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ।

ਮਾਨਸੂਨ

ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਤਹਿਸੀਲ ਪੱਧਰ ‘ਤੇ 9 ਵਜੇ ਤੱਕ ਅਲਰਟ ਜਾਰੀ ਕਰ ਦਿੱਤਾ ਹੈ।

ਭਾਰੀ ਮੀਂਹ

ਅਗਲੇ ਤਿੰਨ ਦਿਨਾਂ ਤੱਕ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਫ਼ਿਰੋਜ਼ਪੁਰ 24 ਘੰਟਿਆਂ ‘ਚ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ।

 ਫ਼ਿਰੋਜ਼ਪੁਰ

ਮਾਨਸੂਨ ਪੰਜਾਬ ਪਹੁੰਚ ਗਿਆ ਹੈ ਪਰ ਹੁਣ ਤੱਕ ਉਮੀਦ ਮੁਤਾਬਕ ਮੀਂਹ ਨਹੀਂ ਪੈ ਰਿਹਾ। ਇਸ ਕਾਰਨ ਗਰਮੀ ਅਤੇ ਨਮੀ ਹੈ। 

ਗਰਮੀ ਅਤੇ ਨਮੀ

24 ਘੰਟਿਆਂ ‘ਚ 2 ਜ਼ਿਲਿਆਂ ‘ਚ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਮੁਹਾਲੀ ਵਿੱਚ 17.5 ਮਿਲੀਮੀਟਰ ਅਤੇ ਰੂਪਨਗਰ ਵਿੱਚ 5.5 ਮਿਲੀਮੀਟਰ ਮੀਂਹ ਸ਼ਾਮਲ ਹੈ।

ਬਾਰਿਸ਼

ਅੰਮ੍ਰਿਤਸਰ ਵਿੱਚ 39.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 

ਅੰਮ੍ਰਿਤਸਰ

ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ