ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਭਾਰੀ ਮੀਂਹ ਦੀ ਸੰਭਾਵਨਾ

02-08- 2024

TV9 Punjabi

Author: Isha 

ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। 

ਮਾਨਸੂਨ

ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ

ਇਸ ਸਭ ਦੇ ਵਿਚਕਾਰ ਪੰਜਾਬ ‘ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। 

ਤਾਪਮਾਨ 

ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ ਹੁਣ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।

ਪੰਜਾਬ

ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿੱਚ ਵੀ ਪਹੁੰਚ ਗਿਆ ਹੈ।

ਚੰਡੀਗੜ੍ਹ

 ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ, ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ।

ਮੀਂਹ

ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ