ਪੰਜਾਬ-ਹਿਮਾਚਲ ਦੇ ਕਈ ਜਿਲ੍ਹਿਆਂ ‘ਚ ਭਾਰੀ ਮੀਂਹ, ਦਾਖਲ ਹੋਇਆ ਮਾਨਸੂਨ

28 June 2024

TV9 Punjabi

Author: Isha 

ਮਾਨਸੂਨ ਵੀਰਵਾਰ ਸ਼ਾਮ ਹਿਮਾਚਲ ਦੇ ਰਸਤੇ ਪੰਜਾਬ ਦੇ ਪਠਾਨਕੋਟ ਵਿੱਚ ਦਾਖਲ ਹੋਇਆ।

ਮਾਨਸੂਨ 

ਅਨੁਮਾਨ ਹੈ ਕਿ ਅੱਜ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ।

ਚੰਡੀਗੜ੍ਹ ਅਤੇ ਹਰਿਆਣਾ

ਪਿਛਲੇ 6 ਦਿਨਾਂ ਤੋਂ ਝਾਰਖੰਡ ਤੋਂ ਮੌਨਸੂਨ ਅੱਗੇ ਨਹੀਂ ਵਧ ਰਿਹਾ ਸੀ ਪਰ ਇੱਕ ਹੀ ਦਿਨ ਵਿੱਚ ਉੱਤਰਾਖੰਡ, ਜੰਮੂ-ਕਸ਼ਮੀਰ ਤੋਂ ਬਾਅਦ ਮਾਨਸੂਨ ਨੇ ਹਿਮਾਚਲ ਅਤੇ ਪੰਜਾਬ ਵਿੱਚ ਵੀ ਦਸਤਕ ਦਿੱਤੀ।

ਹਿਮਾਚਲ ਅਤੇ ਪੰਜਾਬ 

ਮਾਨਸੂਨ ਦੇ ਅੱਜ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ। 

ਸੰਭਾਵਨਾ

ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਮੀਂਹ ਦਾ ਅਲਰਟ 

ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਬਰਸਾਤ

ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ