31-01- 2025
TV9 Punjabi
Author: Isha
ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਫੈਸਲਾ ਸੁਣਾਉਂਦਿਆਂ ਮੁਹਾਲੀ ਕੋਰਟ ਨੇ ਤਿੰਨ ਸ਼ੂਟਰਾਂ ਨੂੰ ਦੋਸ਼ੀ ਠਹਿਰਾਇਆ।
ਵਿੱਕੀ ਮਿੱਡੂਖੇੜਾ ਦਾ ਕਤਲ 7 ਅਗਸਤ 2021 ਨੂੰ ਗੋਲੀਆਂ ਮਾਰ ਕੇ ਕੀਤਾ ਗਿਆ।
29 ਮਈ, 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਰਕੇ ਨੇੜੇ ਕਤਲ ਕਰ ਦਿੱਤਾ ਗਿਆ।
ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਅਤੇ ਜ਼ੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ।
ਗੀਤ ਦੇ ਸ਼ੁਰੂਆਤ ਅੱਧੇ ਘੰਟੇ ਦੇ ਵਿੱਚ ਹੀ ਕਰੀਬ 5 ਲੱਖ ਲੋਕਾਂ ਨੇ ਗੀਤ ਨੂੰ ਸੁਣਿਆ ਅਤੇ ਦੇਖਿਆ। ਇਹ ਮੂਸੇਵਾਲਾ ਦਾ ਸਾਲ 2025 ਦਾ ਪਹਿਲਾ ਗੀਤ ਹੈ।
ਪਰ ਹੁਣ ਕੋਰਟ ਦੇ ਫੈਸਲੇ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਮੂਸੇਵਾਲਾ ਦਾ ਇਸ ਕਤਲ ਵਿੱਚ ਕੋਈ ਹੱਥ ਨਹੀਂ ਸੀ।