AAP ਨੂੰ ਵੱਡਾ ਝੱਟਕਾ, ਬੀਜੇਪੀ ‘ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ

27 March 2024

TV9 Punjabi

ਸੁਸ਼ੀਲ ਕੁਮਾਰ ਰਿੰਕੂ ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਹਨ। 

ਜਲੰਧਰ

ਸੁਸ਼ੀਲ ਰਿੰਕੂ ਨੇ ਜਿਮਨੀ ਚੋਣਾਂ ਵਿੱਚ ਕਾਂਗਰਸ ਦਾ ਗੜ੍ਹ ਮੰਨੀ ਜਾਣ ਵਾਲੀ ਜਲੰਧਰ ਲੋਕ ਸਭਾ ਚੋਣਾਂ ਵਿੱਚ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਕਰਾਰੀ ਹਾਰ ਦਿੱਤੀ ਸੀ।

ਕਾਂਗਰਸ ਦਾ ਗੜ੍ਹ

ਜਾਣਕਾਰੀ ਮੁਤਾਬਕ ਰਿੰਕੂ ਦਾ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਤੇ ਉਨ੍ਹਾਂ ਦੇ ਤਾਇਆ ਕਾਮਰੇਡ ਸੰਸਾਰਚ ਚੰਦ ਪਹਿਲਾਂ ਲੈਬਰ ਯੂਨੀਅਨ ਦੇ ਪ੍ਰਧਾਨ ਤੇ ਮੁੜ ਕਾਂਗਰਸ ਦੇ ਕੌਸਲਰ ਬਣੇ ਸਨ।

ਸਿਆਸੀ ਪਰਿਵਾਰ 

ਸੁਸ਼ੀਲ ਰਿੰਕੂ ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਤੋਂ ਕਾਂਗਰਸ ਦੇ ਵਿਧਾਇਕ ਸਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਾਂਗਰਸ ਪਾਰਟੀ ਤੋਂ ਹੀ ਕੀਤੀ ਸੀ। 

ਕਾਂਗਰਸ ਦੇ ਵਿਧਾਇਕ 

1992 ਵਿੱਚ ਅਕਾਲੀ ਦਲ ਦੀਆਂ ਉਪ ਚੋਣਾਂ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਨੌਜਵਾਨਾਂ ਨੂੰ ਚੋਣਾਂ ਲਈ ਤਿਆਰ ਕੀਤਾ ਅਤੇ ਬੂਥ ਲੈਵਲ ਵਰਕਰ ਵਜੋਂ ਕੰਮ ਕੀਤਾ।

ਅਕਾਲੀ ਦਲ 

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਵੱਡੀ ਜਿੱਤ ਦਰਜ ਕੀਤੀ ਸੀ।

ਜ਼ਿਮਨੀ ਚੋਣਾਂ ਵਿੱਚ ਵੱਡੀ ਜਿੱਤ

AAP ਛੱਡ BJP ਵਿੱਚ ਸ਼ਾਮਲ ਹੋਏ MP ਸੁਸ਼ੀਲ ਕੁਮਾਰ ਰਿੰਕੂ ਤੇ MLA ਸ਼ੀਤਲ ਅੰਗੁਰਾਲ