ਸ਼ੂਗਰ ਵਿੱਚ ਖਰਬੂਜਾ ਖਾਣਾ ਚੰਗਾ ਹੈ ਜਾਂ ਨਹੀਂ?

14 April 2024

TV9 Punjabi

Author: Isha

ਭਾਰਤ ਵਿੱਚ ਹਰ ਸਾਲ ਸ਼ੂਗਰ ਦੇ ਮਾਮਲੇ ਵੱਧ ਰਹੇ ਹਨ। ਜੇਕਰ ਇਸ 'ਤੇ ਕਾਬੂ ਨਾ ਪਾਇਆ ਜਾਵੇ ਤਾਂ ਇਹ ਬਿਮਾਰੀ ਖ਼ਤਰਨਾਕ ਹੋ ਸਕਦੀ ਹੈ।

ਖ਼ਤਰਨਾਕ ਬਿਮਾਰੀ

ਫਿਜ਼ੀਸ਼ੀਅਨ ਡਾ: ਕਮਲਜੀਤ ਸਿੰਘ ਦਾ ਕਹਿਣਾ ਹੈ ਕਿ ਸ਼ੂਗਰ ਦੇ ਮਰੀਜ਼ ਖਰਬੂਜਾ ਖਾ ਸਕਦੇ ਹਨ ਪਰ ਉਨ੍ਹਾਂ ਨੂੰ ਇਸ ਦਾ ਸੇਵਨ ਘੱਟ ਮਾਤਰਾ 'ਚ ਕਰਨਾ ਚਾਹੀਦਾ ਹੈ।

ਸ਼ੂਗਰ ਦੇ ਮਰੀਜ਼

ਖਰਬੂਜਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ। ਇਸ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ।

ਖਰਬੂਜਾ 

ਤਰਬੂਜ 'ਚ ਵਿਟਾਮਿਨ ਏ ਹੁੰਦਾ ਹੈ। ਸਰੀਰ ਦੇ ਚੰਗੇ ਵਿਕਾਸ ਲਈ ਵਿਟਾਮਿਨ ਏ ਬਹੁਤ ਜ਼ਰੂਰੀ ਹੈ।

ਵਿਟਾਮਿਨ ਏ

ਤਰਬੂਜ ਵਿੱਚ ਪੋਟਾਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ। ਇਸ ਨੂੰ ਖਾਣ ਨਾਲ ਬਲੱਡ ਪ੍ਰੈਸ਼ਰ ਵੀ ਕੰਟਰੋਲ 'ਚ ਰਹਿੰਦਾ ਹੈ।

ਬਲੱਡ ਪ੍ਰੈਸ਼ਰ

ਤਰਬੂਜ 'ਚ ਕੈਲੋਰੀ ਘੱਟ ਹੁੰਦੀ ਹੈ ਜਿਸ ਕਾਰਨ ਇਹ ਭਾਰ ਘਟਾਉਣ ਲਈ ਫਾਇਦੇਮੰਦ ਹੁੰਦਾ ਹੈ। ਇਹ ਭਾਰ ਕੰਟਰੋਲ 'ਚ ਫਾਇਦੇਮੰਦ ਹੁੰਦਾ ਹੈ।

ਕੈਲੋਰੀ

ਤੁਹਾਨੂੰ ਦੁਪਹਿਰ ਨੂੰ ਤਰਬੂਜ ਖਾਣਾ ਚਾਹੀਦਾ ਹੈ। ਖਾਣਾ ਖਾਣ ਤੋਂ ਘੱਟੋ-ਘੱਟ ਇਕ ਘੰਟੇ ਬਾਅਦ ਇਸ ਨੂੰ ਖਾਓ

ਤਰਬੂਜ ਖਾਣਾ

BJP ਨੇ ਜਾਰੀ ਕੀਤਾ Manifesto, ਰਾਜਨਾਥ ਸਿੰਘ ਨੇ ਕਿਹਾ- ਮੋਦੀ ਦੀ ਗਾਰੰਟੀ ਸੋਨੇ ਵਰਗੀ ਖਰੀ