9 ਜੂਨ ਨੂੰ ਚੁੱਕ ਸਕਦੇ ਹਨ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ

06 June 2024

TV9 Punjabi

Author: Isha Sharma

ਨਰਿੰਦਰ ਮੋਦੀ 9 ਜੂਨ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। 

ਨਰਿੰਦਰ ਮੋਦੀ

ਸੂਤਰਾਂ ਮੁਤਾਬਕ ਸਹੁੰ ਚੁੱਕ ਪ੍ਰੋਗਰਾਮ 9 ਜੂਨ ਨੂੰ ਸ਼ਾਮ 6 ਵਜੇ ਹੋਵੇਗਾ।

ਸਹੁੰ ਚੁੱਕ ਪ੍ਰੋਗਰਾਮ

ਇਹ ਲਗਾਤਾਰ ਤੀਜੀ ਵਾਰ ਹੋਵੇਗਾ ਜਦੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। 

ਤੀਜੀ ਵਾਰ

ਜਨਤਾ ਨੇ ਇੱਕ ਵਾਰ ਫਿਰ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੂੰ ਬਹੁਮਤ ਦਿੱਤਾ ਹੈ। 

ਐਨਡੀਏ ਨੂੰ ਬਹੁਮਤ

ਸੱਤਾਧਾਰੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਆਪਣਾ ਨੇਤਾ ਚੁਣ ਲਿਆ।

ਐਨਡੀਏ

ਇਸ ਦੇ ਨਾਲ ਹੀ ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ।

ਤਿਆਰੀਆਂ ਸ਼ੁਰੂ

ਡਾ. ਮਨਮੋਹਨ ਸਿੰਘ ਦਾ ਪੰਜਾਬੀਆਂ ਨੂੰ ਸੰਦੇਸ਼, ਚਿੱਠੀ ‘ਚ ਲੋਕਤੰਤਰ ਬਚਾਉਣ ਦੀ ਅਪੀਲ