21 July 2024
TV9 Punjabi
Author: Isha Sharma
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਗੋਲਡੀ ਬਰਾੜ ਦੇ ਸਾਥੀਆਂ ਦੇ ਪੰਜਾਬ ਵਿੱਚ 9 ਟਿਕਾਣਿਆਂ ਦੀ ਤਲਾਸ਼ੀ ਲਈ ਅਤੇ ਅੱਤਵਾਦੀ ਬਾਰੇ ਜਾਣਕਾਰੀ ਲਈ ਅਪੀਲ ਕੀਤੀ।
ਮੁਲਜ਼ਮਾਂ ‘ਤੇ UAPA ਐਕਟ ਅਤੇ ਆਰਮਜ਼ ਐਕਟ ਦੇ ਤਹਿਤ ਇਲਜ਼ਾਮ ਲਗਾਏ ਗਏ ਹਨ।
ਜੂਨ ‘ਚ NIA ਨੇ ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ‘ਤੇ 10-10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
NIA ਵੱਲੋਂ ਦਾਇਰ ਚਾਰਜਸ਼ੀਟ 'ਚ ਗੋਲਡੀ ਬਰਾੜ ਨੂੰ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ।