ਖਾਲਿਸਤਾਨੀ ਅੱਤਵਾਦੀ ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲਾ ਕੌਣ ਹੈ?

30 Nov 2023

TV9 Punjabi

ਅਮਰੀਕਾ ਦੇ ਨਿਆਂ ਵਿਭਾਗ ਨੇ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਇਕ ਭਾਰਤੀ ਨਾਗਰਿਕ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਉਸ 'ਤੇ ਖਾਲਿਸਤਾਨੀ ਅੱਤਵਾਦੀ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।

ਕਤਲ ਦੀ ਸਾਜ਼ਿਸ਼

Pic Credit: Pixabay

ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ 30 ਜੂਨ ਨੂੰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ। ਚਾਰਜਸ਼ੀਟ 'ਚ ਅੱਤਵਾਦੀ ਪੰਨੂ ਨੂੰ 'ਵੱਖਵਾਦੀ ਨੇਤਾ' ਦੱਸਿਆ ਗਿਆ ਹੈ।

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼

ਗੁਰਪਤਵੰਤ ਸਿੰਘ ਪੰਨੂ ਸਿੱਖਸ ਫਾਰ ਜਸਟਿਸ ਦੀ ਅਗਵਾਈ ਕਰਦਾ ਹੈ ਅਤੇ ਭਾਰਤ ਦਾ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਹੈ। ਉਹ ਨਿਊਯਾਰਕ, ਅਮਰੀਕਾ ਵਿੱਚ ਰਹਿੰਦਾ ਹੈ ਅਤੇ ਉਸ ਕੋਲ ਅਮਰੀਕੀ ਨਾਗਰਿਕਤਾ ਹੈ।

ਕੌਣ ਹੈ ਗੁਰਪਤਵੰਤ ਸਿੰਘ ਪੰਨੂ?

ਅਮਰੀਕੀ ਵਿਭਾਗ ਦਾ ਇਲਜ਼ਾਮ ਹੈ ਕਿ ਨਿਖਿਲ ਗੁਪਤਾ ਨੇ 9 ਜੂਨ ਦੇ ਆਸਪਾਸ ਪੰਨੂ ਦੇ ਕਤਲ ਲਈ ਇੱਕ ਲੱਖ ਡਾਲਰ ਯਾਨੀ 83 ਲੱਖ ਰੁਪਏ ਤੋਂ ਵੱਧ ਦੀ ਸੁਪਾਰੀ ਦਿੱਤੀ ਸੀ।

ਇੱਕ ਮਿਲੀਅਨ ਡਾਲਰ ਦੀ ਸੁਪਾਰੀ

ਅਮਰੀਕੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਨਿਖਿਲ ਗੁਪਤਾ ਨੇ ਵੀ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਇਨ੍ਹਾਂ ਦੋਸ਼ਾਂ 'ਚ 10 ਸਾਲ ਦੀ ਕੈਦ ਹੋ ਸਕਦੀ ਹੈ। ਇੱਥੋਂ ਤੱਕ ਕਿ ਸਾਜ਼ਿਸ਼ ਰਚਣ ਲਈ ਦਸ ਸਾਲ ਦੀ ਕੈਦ ਹੋ ਸਕਦੀ ਹੈ।

ਦੋਸ਼ਾਂ ਨੂੰ ਸਵੀਕਾਰ ਕਰ ਲਿਆ

ਦਸਤਾਵੇਜ਼ ਵਿੱਚ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਵੀ ਜ਼ਿਕਰ ਹੈ। ਨਿਖਿਲ ਨੇ ਦੱਸਿਆ ਕਿ ਹਰਦੀਪ ਸਿੰਘ ਨਿੱਝਰ ਵੀ ਨਿਸ਼ਾਨਾ ਸੀ।

ਹਰਦੀਪ ਸਿੰਘ ਨਿੱਝਰ ਦਾ ਵੀ ਜ਼ਿਕਰ 

ਨਵੇਂ ਸਾਲ 'ਤੇ ਭਾਰਤੀਆਂ ਨੂੰ ਅਮਰੀਕਾ ਤੋਂ ਮਿਲੇਗਾ ਨੌਕਰੀਆਂ ਦਾ ਤੋਹਫਾ!