ਪੰਜਾਬ ਦੇ 6 ਜ਼ਿਲਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ, ਸੀਐੱਮ ਮਾਨ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ

11 June 2024

TV9 Punjabi

Author: Jarnail Singh

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕਿਸਾਨਾਂ ਅੱਜ ਤੋਂ ਝੋਨਾ ਲਗਾ ਸਕਣਗੇ। 

ਝੋਨੇ ਦੀ ਲੁਆਈ

ਜਿਹੜੇ 6 ਜ਼ਿਲ੍ਹਿਆਂ ਵਿੱਚ ਕਿਸਾਨ ਝੋਨਾ ਲਗਾ ਸਕਣਗੇ ਉਹਨਾਂ ਵਿੱਚ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਸ਼ਾਮਿਲ ਹੈ।

ਨਸਾ ਅਤੇ ਬਠਿੰਡਾ ਸ਼ਾਮਿਲ

ਪੰਜਾਬ ਸਰਕਾਰ ਵੱਲੋਂ ਇਸ ਵਾਰ ਮਾਲਵੇ ਵਿੱਚ ਅਗੇਤੀ ਲੁਆਈ ਸ਼ੁਰੂ ਕੀਤੀ ਗਈ ਹੈ। ਪਿਛਲੀ ਵਾਰ ਇਹ ਲੁਆਈ 16 ਜੂਨ ਤੋਂ ਸ਼ੁਰੂ ਕਰਵਾਈ ਗਈ ਸੀ।

ਪੰਜਾਬ ਸਰਕਾਰ

ਮਾਨ ਸਰਕਾਰ ਨੇ ਇਸ ਵਾਰ ਪੰਜਾਬ ਨੂੰ 2 ਜ਼ੋਨਾਂ ਵਿੱਚ ਵੰਡਿਆ ਹੈ ਜਦੋਂਕਿ ਪਿਛਲੇ ਸਾਲ 3 ਜ਼ੋਨਾਂ ਵਿੱਚ ਵੰਡਕੇ ਝੋਨੇ ਦੀ ਲਵਾਈ ਕਰਵਾਈ ਗਈ ਸੀ। 

ਮਾਨ ਸਰਕਾਰ 

ਕਿਉਂਕਿ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣਾ ਚਾਹੁੰਦੀ ਸੀ।

ਨਿਰਵਿਘਨ ਬਿਜਲੀ

ਝੋਨੇ ਦੀ ਲੁਆਈ ਦੇ ਦੂਜੇ ਗੇੜ੍ਹ ਦੀ ਸ਼ੁਰੂਆਤ 15 ਜੂਨ ਤੋਂ ਹੋਵੇਗੀ। ਜਿਸ ਵਿੱਚ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਝੋਨਾ ਲਗਾਇਆ ਜਾਵੇਗਾ।

ਦੂਜੇ ਗੇੜ੍ਹ ਦੀ ਸ਼ੁਰੂਆਤ

 ਜਦੋਂਕਿ ਪਿਛਲੀ ਵਾਰ ਝੋਨੇ ਦੀ ਲੁਆਈ ਦਾ ਆਖਰੀ ਗੇੜ੍ਹ 21 ਜੂਨ ਨੂੰ ਸ਼ੁਰੂ ਹੋਇਆ ਸੀ।

ਆਖਰੀ ਗੇੜ੍ਹ 21 ਜੂਨ

PAK vs USA: ਹਾਰ ਤੋਂ ਬਾਅਦ ਪਾਕਿਸਤਾਨੀ ਖਿਡਾਰੀ ਤੇ ਲੱਗਾ ਬਾਲ ਟੈਂਪਰਿੰਗ ਦਾ ਆਰੋਪ