ਦੀਵਾਲੀ ਅਤੇ ਗੁਰਪੁਰਬ ਮੌਕੇ ਪਾਕਿਸਤਾਨੀ ਸਿੱਖਾਂ ਅਤੇ ਹਿੰਦੂਆਂ ਨੂੰ ਮਿਲੇਗਾ ਇਹ ਤੋਹਫਾ

24-10- 2024

TV9 Punjabi

Author: Isha Sharma

ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿੱਚ ਰਹਿੰਦੇ ਸਿੱਖਾਂ ਅਤੇ ਹਿੰਦੂ ਪਰਿਵਾਰਾਂ ਲਈ ਖੁਸ਼ਖ਼ਬਰੀ ਹੈ। 

ਪੰਜਾਬ ਪ੍ਰਾਂਤ

ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਤੇ ਦੀਵਾਲੀ ਮੌਕੇ 10 ਹਜ਼ਾਰ ਪਾਕਿਸਤਾਨੀ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਪ੍ਰਕਾਸ਼ ਪੁਰਬ ਤੇ ਦੀਵਾਲੀ

ਇਸ ਦੇ ਲਈ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਬਿਨਾਂ ਕਿਸੇ ਦੇਰੀ ਤੋਂ ਲਾਭਪਾਤਰੀਆਂ ਨੂੰ ਕਾਰਡ ਵੰਡੇ ਜਾਣ। 

ਅਧਿਕਾਰੀਆਂ ਨੂੰ ਹੁਕਮ

ਸਰਕਾਰ ਦੇ ਇਸ ਫੈਸਲੇ ਦਾ ਲਾਭ ਕਰੀਬ 22 ਹਜ਼ਾਰ ਪਰਿਵਾਰਾਂ ਨੂੰ ਮਿਲੇਗਾ। ਇਸ ਦੇ ਲਈ ਪੰਜਾਬ ਸਰਕਾਰ ਹੁਣ ਤੇਜ਼ੀ ਨਾਲ ਕੰਮ ਕਰ ਰਹੀ ਹੈ। 

22 ਹਜ਼ਾਰ ਪਰਿਵਾਰ

ਇਸ ਸਾਲ ਪੰਜਾਬ ਵਿੱਚ ਰਹਿ ਰਹੇ 2200 ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਤਿਉਹਾਰ ਕਾਰਡ ਪ੍ਰੋਗਰਾਮ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਵੇਗੀ। 

ਹਿੰਦੂ ਅਤੇ ਸਿੱਖ ਪਰਿਵਾਰ

ਪਾਕਿਸਤਾਨ ਵਿਚ ਜ਼ਿਆਦਾਤਰ ਘੱਟ ਗਿਣਤੀ ਭਾਈਚਾਰਿਆਂ ਦੀ ਆਰਥਿਕ ਸਥਿਤੀ ਬਹੁਤ ਖਰਾਬ ਹੈ, ਇਸ ਲਈ ਤਿਉਹਾਰ ਤੋਂ ਪਹਿਲਾਂ ਇਹ ਮਦਦ ਉਨ੍ਹਾਂ ਲਈ ਇਕ ਚੰਗਾ ਕਦਮ ਮੰਨਿਆ ਜਾ ਰਿਹਾ ਹੈ।

ਘੱਟ ਗਿਣਤੀ ਭਾਈਚਾਰਿਆਂ

ਚਾਹਤ ਫਤਿਹ ਅਲੀ ਖਾਨ ਕਰਨ ਜੌਹਰ ਦੀ ਫਿਲਮ 'ਚ ਕੰਮ ਕਰਨਾ ਚਾਹੁੰਦੇ ਹਨ