ਪ੍ਰਤਾਪ ਬਾਜਵਾ ਨੇ ਚੋਣ ਕਮਿਸ਼ਨ ਨੂੰ ਸੌਂਪਿਆ ਪੱਤਰ, ਬੋਲੇ- ਉਮੀਦਵਾਰਾਂ ਨੂੰ ਭਰਨ ਨਹੀਂ ਦਿੱਤੀ ਜਾ ਰਹੀ ਨਾਮਜ਼ਦਗੀ

16-12- 2024

TV9 Punjabi

Author: Isha Sharma

ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ।

ਨਗਰ ਕੌਂਸਲ ਚੋਣਾਂ

Pic Credit: Social Media 

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸ ਦੇ ਇਕ ਵਫ਼ਦ ਨੇ ਰਾਜ ਚੋਣ ਕਮਿਸ਼ਨਰ ਰਾਜ ਕੁਮਾਰ ਚੌਧਰੀ ਨਾਲ ਮੁਲਾਕਾਤ ਕੀਤੀ।

ਰਾਜ ਚੋਣ ਕਮਿਸ਼ਨਰ

ਇਸ ਮੌਕੇ ਉਹਨਾਂ ਉਨ੍ਹਾਂ ਨੇ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਚੋਣਾਂ ‘ਚ ਗੁੰਡਾਗਰਦੀ ਦਾ ਇਲਜ਼ਮ ਲਗਾਇਆ ਹੈ।

ਆਮ ਆਦਮੀ ਪਾਰਟੀ

ਪ੍ਰਤਾਪ ਬਾਜਵਾ ਨੇ ਕਿਹਾ ਕਿ ਪੁਲਿਸ ਸਰਕਾਰ ਦੀਆਂ ਹਦਾਇਤਾਂ ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੇ ਉਮੀਦਵਾਰਾਂ ‘ਤੇ ਹਮਲਾ ਕੀਤਾ ਗਿਆ।

ਪ੍ਰਤਾਪ ਬਾਜਵਾ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ ਸਿਰਫ਼ 33 ਕਾਂਗਰਸੀ ਉਮੀਦਵਾਰ ਹੀ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕੇ ਹਨ।

ਨਗਰ ਨਿਗਮ ਚੋਣਾਂ

ਪੰਜ ਸਾਲ ਪਹਿਲਾਂ ਹੋਈਆਂ ਚੋਣਾਂ ਵਿੱਚ ਕਾਂਗਰਸ ਕੋਲ 60 ਸੀਟਾਂ ਤੇ ਕੌਂਸਲਰ ਸਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਗਏ ਹਨ। ਹੁਣ ਉਹ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਣਗੇ।

ਕਾਂਗਰਸ

ਵਿਰਾਟ ਕੋਹਲੀ ਫੇਲ, ਗੰਭੀਰ ਨੇ ਸਿਖਾਇਆ ਖੇਡ