02-01- 2024
TV9 Punjabi
Author: Isha
ਤੇਲ ਮਾਰਕੀਟਿੰਗ ਕੰਪਨੀਆਂ ਨੇ 2 ਜਨਵਰੀ ਲਈ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਵੀ ਉਸੇ ਤਰ੍ਹਾਂ ਬਰਕਰਾਰ ਹਨ।
ਮਾਰਚ 2024 ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ਵਿੱਚ ਡੀਜ਼ਲ ਦੀ ਪ੍ਰਤੀ ਲੀਟਰ ਕੀਮਤ 103.94 ਰੁਪਏ ਅਤੇ ਡੀਜ਼ਲ ਦੀ ਪ੍ਰਤੀ ਲੀਟਰ ਕੀਮਤ 89.97 ਰੁਪਏ ਹੈ।
ਇਸੇ ਤਰ੍ਹਾਂ ਕੋਲਕਾਤਾ ‘ਚ ਪੈਟਰੋਲ ਦੀ ਕੀਮਤ ਪ੍ਰਤੀ ਲੀਟਰ 103.94 ਰੁਪਏ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਹੈ।