PM ਮੋਦੀ ਨੇ ਅਹਿਮਦਾਬਾਦ ‘ਚ ਭੁਗਤਾਈ ਵੋਟ, ਅਮਿਤ ਸ਼ਾਹ ਵੀ ਰਹੇ ਮੌਜੂਦ 

07 May 2024

TV9 Punjabi

Author: Isha 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿੱਚ ਆਪਣੀ ਵੋਟ  ਭੁਗਤਾਈ 

ਭੁਗਤਾਈ ਵੋਟ

Pic Credit: PTI

ਉਨ੍ਹਾਂ ਨਿਸ਼ਾਨ ਪਬਲਿਕ ਸਕੂਲ ਵਿੱਚ ਬਣਾਏ ਗਏ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ।

ਪੋਲਿੰਗ ਬੂਥ

ਵੋਟਿੰਗ ਕੇਂਦਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ।

ਗ੍ਰਹਿ ਮੰਤਰੀ ਅਮਿਤ ਸ਼ਾਹ

ਦੇਸ਼ ਦੇ 11 ਸੂਬੇ ਦੀਆਂ 93 ਸੀਟਾਂ ‘ਤੇ ਅੱਜ ਯਾਨੀ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ।

ਲੋਕ ਸਭਾ ਚੋਣਾਂ ਲਈ ਵੋਟਿੰਗ

ਗੁਜਰਾਤ ਵਿੱਚ ਵੀ 25 ਸੀਟਾਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਆਪਣੀ ਵੋਟ ਪਾਈ।

25 ਸੀਟਾਂ

ਵੋਟ ਪਾਉਣ ਤੋਂ ਬਾਅਦ ਪੀਐਮ ਮੋਦੀ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ, ‘ਅੱਜ ਵੋਟਿੰਗ ਦਾ ਤੀਜਾ ਪੜਾਅ ਹੈ। ਸਾਡੇ ਦੇਸ਼ ਵਿੱਚ ‘ਦਾਨ’ ਦਾ ਬਹੁਤ ਮਹੱਤਵ ਹੈ ਅਤੇ ਇਸੇ ਭਾਵਨਾ ਨਾਲ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟ ਪਾਉਣੀ ਚਾਹੀਦੀ ਹੈ। 

ਤੀਜਾ ਪੜਾਅ 

ਭਾਰਤ ਕੈਨੇਡਾ ਨੂੰ ਤਾਜ਼ੇ ਫਲ ਅਤੇ ਸਬਜ਼ੀਆਂ, ਚੀਨੀ, ਬਾਸਮਤੀ ਅਤੇ ਚੌਲਾਂ ਦੀਆਂ ਹੋਰ ਕਿਸਮਾਂ ਵੀ ਵੇਚਦਾ ਹੈ।