SEMICON India ਦੇ ਉਦਘਾਟਨ ਮੌਕੇ ‘ਤੇ ਬੋਲੇ PM ਮੋਦੀ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ

11-09- 2024

TV9 Punjabi

Author: Isha Sharma

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੇਮੀਕੋਨ ਇੰਡੀਆ 2024 ਦੇ ਉਦਘਾਟਨ ਮੌਕੇ ਦਿੱਲੀ ਦੇ ਨਾਲ ਲੱਗਦੇ ਗ੍ਰੇਟਰ ਨੋਇਡਾ ਵਿੱਚ ਇੰਡੀਆ ਐਕਸਪੋ ਮਾਰਟ ਪਹੁੰਚੇ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ

Pic Credit: PTI

PM ਨੇ ਸੈਮੀਕੰਡਕਟਰ ਉਦਯੋਗ ਨਾਲ ਜੁੜੇ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਪੀਐਮ ਮੋਦੀ ਨੇ ਭਾਰਤ ਨੂੰ ਸੈਮੀਕੰਡਕਟਰ ਪਾਵਰਹਾਊਸ ਬਣਾਉਣ ‘ਤੇ ਜ਼ੋਰ ਦਿੱਤਾ। 

ਸੈਮੀਕੰਡਕਟਰ

ਪੀਐਮ ਮੋਦੀ ਨੇ ਕਿਹਾ ਕਿ ਅੱਜ ਭਾਰਤ ਦੁਨੀਆ ਦਾ ਅੱਠਵਾਂ ਦੇਸ਼ ਹੈ ਜਿੱਥੇ ਗਲੋਬਲ ਸੈਮੀਕੰਡਕਟਰ ਉਦਯੋਗ ਨਾਲ ਸਬੰਧਤ ਇਹ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।

 ਭਾਰਤ

ਪੀਐਮ ਮੋਦੀ ਨੇ ਕਿਹਾ ਕਿ ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਇਹ ਭਾਰਤ ਲਈ ਸਭ ਤੋਂ ਵਧੀਆ ਸਮਾਂ ਹੈ। ਸਾਡਾ ਸੁਪਨਾ ਹੈ ਕਿ ਹਰ ਡਿਵਾਈਸ ‘ਚ ਭਾਰਤ ‘ਚ ਬਣੀ ਚਿੱਪ ਹੋਵੇ। 

ਡਿਵਾਈਸ 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਦਾ ਭਾਰਤ ਦੁਨੀਆ ਨੂੰ ਭਰੋਸਾ ਦਿੰਦਾ ਹੈ। ਤੁਸੀਂ ਸਹੀ ਸਮੇਂ ‘ਤੇ ਸਹੀ ਜਗ੍ਹਾ ‘ਤੇ ਹੋ।

ਸਹੀ ਜਗ੍ਹਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਭਾਰਤ ਦਾ ਮੰਤਰ ਹੈ ਕਿ ਸਾਡੇ ਦੇਸ਼ ‘ਚ ਪੈਦਾ ਹੋਣ ਵਾਲੇ ਚਿਪਸ ਦੀ ਗਿਣਤੀ ਵਧਾਈ ਜਾਵੇ। 

ਗਿਣਤੀ

ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਛੱਤ ਤੋਂ ਛਾਲ ਮਾਰ ਕੇ ਦਿੱਤੀ ਜਾਨ