20-03- 2024
TV9 Punjabi
Author: Isha Sharma
ਪੁਲਿਸ ਨੇ ਕਾਰਵਾਈ ਦੌਰਾਨ ਕਰੀਬ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ।
ਪੁਲਿਸ ਨੇ ਕਿਸਾਨਾਂ ਵੱਲੋਂ ਬਣਾਏ ਅਸਥਾਈ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ।
ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ‘ਤੇ ਬਣਾਈ ਗਈ ਸਟੇਜ ਨੂੰ ਵੀ ਉਖਾੜ ਦਿੱਤਾ ਗਿਆ।
ਬੀਤੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਦਿੱਤਾ ਹੈ।
ਐਮਐਸਪੀ ਸਣੇ ਕਈ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਨ੍ਹਾਂ ਬਾਰਡਰਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਖਨੌਰੀ ਬਾਰਡ ਵੱਲ ਜਾ ਰਹੀ ਜਗਜੀਤ ਡੱਲੇਵਾਲ ਦੀ ਐਂਬੂਲੈਂਸ ਨੂੰ ਪੁਲਿਸ ਨੇ ਸੰਗਰੂਰ ਵਿੱਚ ਘੇਰਿਆ ਅਤੇ ਉਨ੍ਹਾਂ ਨੂੰ ਡਿਟੇਨ ਕਰ ਲਿਆ ਗਿਆ।