ਪੰਜਾਬ ਦੇ ਸਕੂਲਾਂ ‘ਚ ਹੁਣ ਆਨਲਾਈਨ ਹਾਜ਼ਰੀ
24 Nov 2023
TV9 Punjabi
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ।
ਆਨਲਾਈਨ ਹਾਜ਼ਰੀ
Pic Credit:Twitter: Harjot Bains
ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ।
ਮਾਪਿਆਂ ਤੱਕ ਪਹੁੰਚੇਗਾ ਮੈਸੇਜ਼
ਜੇਕਰ ਬੱਚਾ ਗੈਰਹਾਜ਼ਰ ਹੈ, ਤਾਂ ਉਨ੍ਹਾਂ ਦੇ ਮੋਬਾਈਲ ‘ਤੇ ਆਪਣੇ ਆਪ ਇੱਕ ਸੁਨੇਹਾ ਆ ਜਾਵੇਗਾ।
ਮੋਬਾਈਲ ‘ਤੇ ਸੁਨੇਹਾ
ਇਹ ਸਹੂਲਤ ਆਉਣ ਵਾਲੇ 20 ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ।
20 ਦਿਨਾਂ 'ਚ ਸ਼ੁਰੂ ਹੋਵੇਗੀ
ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।
ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ
ਦਰਅਸਲ, ਬੱਚੇ ਸਕੂਲ ਪਹੁੰਚੇ ਜਾਂ ਨਹੀਂ, ਮਾਪਿਆਂ ਦੇ ਦਿਲਾਂ 'ਚ ਇਹ ਸਭ ਤੋਂ ਵੱਡੀ ਚਿੰਤਾ ਉਨ੍ਹਾਂ ਦੇ ਵਾਪਸ ਆਉਣ ਤੱਕ ਬਣੀ ਰਹਿੰਦੀ ਹੈ।
ਸਭ ਤੋਂ ਵੱਡੀ ਚਿੰਤਾ
ਜਿਸ ਤੋਂ ਬਾਅਦ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਹਾਜ਼ਰੀ ਦੀ ਪ੍ਰਕਿਰਿਆ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
Amazon 'ਤੇ ਮਿਲਣ ਵਾਲੀ ਇਹ 5 ਚੀਜ਼ਾਂ ਨਾ ਕਰੋ ਆਰਡਰ
https://tv9punjabi.com/web-stories