ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਮਾਨ ਤੇ ਮਨੀਸ਼ ਸਿਸੋਦੀਆ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

25-08- 2024

TV9 Punjabi

Author: Isha Sharma 

 ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। 

ਮੁੱਖ ਮੰਤਰੀ ਭਗਵੰਤ ਮਾਨ

ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ।

ਅਰਦਾਸ

ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਉਹ ਪੰਜਾਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਵਾਜ਼ੇ ‘ਤੇ ਮੱਥਾ ਟੇਕਣ ਆਏ ਹਨ। 

ਮਨੀਸ਼ ਸਿਸੋਦੀਆ

ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਹੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਸੀ ਅਤੇ ਅਰਦਾਸ ਕੀਤੀ ਸੀ ਕਿ ਉਹ ਬਾਹਰ ਆ ਕੇ ਦਰਸ਼ਨ ਕਰਾਂਗਾ। 

ਮੱਥਾ ਟੇਕਿਆ

ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਧੀਆ ਕੰਮ ਕਰ ਰਹੀ ਹੈ।

ਪੰਜਾਬ ਸਰਕਾਰ

ਸਿਸੋਦੀਆ ਨੇ ਕਿਹਾ ਕਿ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆਉਣਗੇ, ਫਿਰ ਉਹ ਇਕੱਠੇ ਹੋ ਕੇ ਦੇਸ਼ ਦੇ ਲੋਕਾਂ ਲਈ ਕੰਮ ਕਰਨਗੇ।

ਅਰਵਿੰਦ ਕੇਜਰੀਵਾਲ

ਜਨਮ ਅਸ਼ਟਮੀ 'ਤੇ ਤਮੰਨਾ ਭਾਟੀਆ ਵਾਂਗ ਸਾੜੀ ਅਤੇ ਸੂਟ ਕਰੋ ਕੈਰੀ