09-07- 2024
TV9 Punjabi
Author: Isha
ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ।
CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਹੈ।
CM ਮਾਨ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਅਤੇ ਫੋਟੋਆਂ ਸ਼ਾਂਝਾ ਕੀਤੀਆਂ ਹਨ।
CM ਮਾਨ ਨੇ ਲਿਖਿਆ- ਸਰਕਾਰ ਹਰ ਦੁੱਖ-ਸੁੱਖ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ...
ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ।
ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।