Independence Day: ਜਲੰਧਰ ‘ਚ CM ਭਗਵੰਤ ਮਾਨ ਨੇ ਫਹਿਰਾਇਆ ਝੰਡਾ, ਸ਼ਹੀਦਾ ਨੂੰ ਕੀਤਾ ਯਾਦ

15-08- 2024

TV9 Punjabi

Author: Isha Sharma

ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ ਹੈ।

ਝੰਡਾ ਲਹਿਰਾਇਆ

Pics Credit: x

ਸੀਐੱਮ ਮਾਨ ਨੇ ਲੋਕਾਂ ਨੂੰ ਭਾਰਤ ਦੇ 78ਵੇਂ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। 

ਸੀਐੱਮ ਮਾਨ 

CM ਮਾਨ ਨੇ ਕਿਹਾ ਅਸੀਂ 'ਰੰਗਲਾ ਪੰਜਾਬ' ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਤਾਜ਼ਾ ਕਰਦੇ ਹਾਂ ਜੋ ਸਾਰਿਆਂ ਦੀ ਤਾਕਤ, ਏਕਤਾ ਤੇ ਇੱਛਾਵਾਂ ਨੂੰ ਦਰਸਾਉਂਦਾ ਹੈ।

ਰੰਗਲਾ ਪੰਜਾਬ

ਪੰਜਾਬੀਆਂ ਦੀਆਂ ਸ਼ਹੀਦੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ 80 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। 

ਪੰਜਾਬੀ

ਉਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਹਾਕੀ ਟੀਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ 10 ਖਿਡਾਰੀ ਪੰਜਾਬ ਦੇ ਹਨ। 

ਹਾਕੀ ਟੀਮ

 ਹਾਕੀ ਟੀਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ 10 ਖਿਡਾਰੀ ਪੰਜਾਬ ਦੇ ਹਨ। ਇਨ੍ਹਾਂ ਖਿਡਾਰੀਆਂ ਨੂੰ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ।

 10 ਖਿਡਾਰੀ

ਭਾਰਤ ਕਿਹੜਾ ਸੁਤੰਤਰਤਾ ਦਿਵਸ ਮਨਾ ਰਿਹਾ ਹੈ, 77ਵਾਂ ਜਾਂ 78ਵਾਂ?