ਸੁਖਬੀਰ ਬਾਦਲ ‘ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ

04-12- 2024

TV9 Punjabi

Author: Isha Sharma

SAD ਦੇ ਆਗੂ ਸੁਖਬੀਰ ਸਿੰਘ ਬਾਦਲ ਤੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਿਰ ਸਾਹਿਬ ਦੇ ਬਾਹਰ ਜਾਨਲੇਵਾ ਹਮਲਾ ਕੀਤਾ ਗਿਆ।

ਸੁਖਬੀਰ ਸਿੰਘ ਬਾਦਲ

ਚੰਗੀ ਗੱਲ ਇਹ ਰਹੀ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਸਮਾਂ ਰਹਿੰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। 

ਮੁਲਜ਼ਮ ਨੂੰ ਕਾਬੂ

ਹਮਲੇ ਨੂੰ ਨਕਾਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਏਐਸਆਈ ਜਸਵੀਰ ਸਿੰਘ ਅਤੇ ਪਰਮਿੰਦਰ ਸਿੰਘ ਦੀ ਹਰ ਪਾਸੇ ਸ਼ਲਾਂਘਾ ਹੋ ਰਹੀ ਹੈ।

ਸ਼ਲਾਘਾ

CM ਭਗਵੰਤ ਮਾਨ ਨੇ ਵੀ ਇਸ ਹਮਲੇ ਦੀ ਨਿਖੇਦੀ ਕੀਤੀ ਹੈ ਤਾਂ ਨਾਲ ਹੀ ਸਰਕਾਰ ਦੀ ਪੁਲਿਸ ਅਤੇ ਪ੍ਰਸ਼ਾਸਨ ਦੀ ਤਾਰੀਫ਼ ਕੀਤੀ ਹੈ।

CM ਭਗਵੰਤ ਮਾਨ

CM ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਕੋਈ ਵੱਡੀ ਘਟਨਾ ਵਾਪਰਨ ਤੋਂ ਰੋਕ ਦਿੱਤੀ ਹੈ।

ਵੱਡੀ ਘਟਨਾ 

ਪੰਜਾਬ ਪੁਲਿਸ ਮੌਕੇ ‘ਤੇ ਅਲਰਟ ਮੋਡ ‘ਚ ਸੀ। ਇਹ ਪੁਲਿਸ ਦੀ ਮੁਸਤੈਦੀ ਦਾ ਹੀ ਨਤੀਜਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।

ਸਾਜ਼ਿਸ਼ ਨਾਕਾਮ

ਕੌਣ ਹੈ ਜਸਬੀਰ ਸਿੰਘ, ਜਿਸਨੇ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਸੁਖਬੀਰ ਬਾਦਲ ਦੀ ਬਚਾਈ ਜਾਨ