ਸਿੱਧੂ ਦੇ ਘਰ ਆਈਆਂ ਖੁਸ਼ੀਆਂ, ਰਾਜਾ ਵੜਿੰਗ ਨੇ ਦਿੱਤੀ ਵਧਾਈ

17 March 2024

TV9 Punjabi

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੂਸੇਵਾਲਾ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਬਾਰਕਬਾਦ ਦੇਣ ਪਹੁੰਚੇ। 

ਰਾਜਾ ਵੜਿੰਗ 

ਇਸ ਮੌਕੇ ਉਹਨਾਂ ਨੇ ਜਿੱਥੇ ਬਲਕੌਰ ਸਿੱਧੂ ਨਾਲ ਮੁਲਾਕਾਤ ਕੀਤੀ ਤਾਂ ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਵੀ ਉਹਨਾਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ।

ਵਧਾਈਆਂ

ਕਰੀਬ 2 ਸਾਲਾਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਖੁਸ਼ੀ ਆਈ ਹੈ।

ਪਰਿਵਾਰ ਵਿੱਚ ਖੁਸ਼ੀ

ਜਦੋਂ ਨੰਨ੍ਹੇ ਮਹਿਮਾਨ ਦੇ ਆਉਣ ਦੀ ਜਾਣਕਾਰੀ ਪਰਿਵਾਰ ਵੱਲੋਂ ਸਾਂਝੀ ਕੀਤੀ ਤਾਂ ਚਾਹੁਣ ਵਾਲਿਆਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। 

ਨੰਨ੍ਹਾ ਮਹਿਮਾਨ

ਸਿੱਧੂ ਦੇ ਪ੍ਰਸੰਸਕਾਂ ਵੱਲੋਂ ਇਸ ਖੁਸ਼ੀ ਦਾ ਪ੍ਰਗਟਾਵਾ ਵੱਖਰੇ ਵੱਖਰੇ ਢੰਗਾਂ ਨਾਲ ਕੀਤਾ ਗਿਆ। 

ਖੁਸ਼ੀ ਦਾ ਪ੍ਰਗਟਾਵਾ 

ਕਈ ਥਾਂ ਮਠਿਆਈਆਂ ਵੰਡੀਆਂ ਗਈਆਂ ਅਤੇ ਕਈ ਥਾਂ ਮੂਸੇਵਾਲਾ ਦੇ ਗੀਤਾਂ ਤੇ ਭੰਗੜੇ ਪਾਏ ਗਏ।

ਮਠਿਆਈਆਂ ਵੰਡੀਆਂ

ਟੇਸਲਾ ਲਈ ਖੁੱਲ੍ਹਿਆ ਭਾਰਤ ਦਾ ਰਾਹ!