CM ਮਾਨ ਨੇ ਕੀਤਾ 30 ਹੋਰ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ

23-09- 2024

TV9 Punjabi

Author: Isha Sharma

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਬਣੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਪਿੰਡ ਮੋੜ ਮੰਡੀ ਦੇ ਚਾਉਕੇ ਇੱਕ ਸਮਾਗਮਰ ਕਰਵਾਇਆ ਗਿਆ। 

ਮੁਹੱਲਾ ਕਲੀਨਿਕ

ਇਸ ਵਿੱਚ 30 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੀ ਜਨਤਾ ਨੂੰ ਸੰਬੋਧਨ ਕੀਤਾ। 

ਉਦਘਾਟਨ 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ। ਇਸ ਮੁਤਾਬਿਕ ਪੰਜਾਬ ਦੇ ਪਿੰਡ-ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਵਾਅਦਾ ਸੀ।

ਪੰਜਾਬ

ਬਠਿੰਡਾ ਤੋਂ 30 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਤੋਂ ਬਾਅਦ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 870 ਤੋਂ ਵੱਧ ਹੋ ਗਈ ਹੈ। 

ਕੁੱਲ ਗਿਣਤੀ

ਪੰਜਾਬ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਕਲੀਨਿਕਾਂ ਵਿੱਚ 2 ਕਰੋੜ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ। 

ਮੁਫ਼ਤ ਇਲਾਜ 

ਪੰਜਾਬ ਸਰਕਾਰ ਦੀ ਇਹ ਇੱਕ ਵੱਡੀ ਪ੍ਰਾਪਤੀ ਹੈ, ਇਹ ਪੰਜਾਬ ਦੇ ਲੋਕਾਂ ਦਾ ਮੁਫਤ ਇਲਾਜ ਕਰ ਰਹੀ ਹੈ।

ਵੱਡੀ ਪ੍ਰਾਪਤੀ

ਖਾਲੀ ਪੇਟ ਇਹ ਜੂਸ ਪੀਣ ਨਾਲ ਵਾਰ-ਵਾਰ ਨਹੀਂ ਵਧੇਗਾ ਯੂਰਿਕ ਐਸਿਡ