ਪੰਜਾਬ ਪੁਲਿਸ ‘ਚ 10 ਹਜ਼ਾਰ ਮੁਲਾਜ਼ਮਾਂ ਦੀ ਹੋਵੇਗੀ ਭਰਤੀ, ਮਾਨ ਸਰਕਾਰ ਨੇ ਲਿਆ ਫੈਸਲਾ

18- June- 2024

TV9 Punjabi

Author: Isha 

ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਵਿੱਚ ਆਉਂਦੇ ਨਜ਼ਰ ਆ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਵੱਲੋਂ ਜਿੱਥੇ ਬੀਤੇ ਦਿਨ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਬੈਠਕਾਂ ਕੀਤੀਆਂ ਗਈਆਂ ਅਤੇ ਭ੍ਰਿਸ਼ਟਾਚਾਰ ਰੋਕਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਤਾਂ ਉੱਥੇ ਹੁਣ ਦੂਜੇ ਦਿਨ ਭਗਵੰਤ ਮਾਨ ਵੱਲੋਂ ਸਾਰਿਆਂ ਜ਼ਿਲ੍ਹਿਆਂ ਦੇ SSPs ਅਤੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ।

ਬੈਠਕ

ਬੈਠਕ ਵਿੱਚ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਨਸ਼ਿਆਂ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਗਏ। 

ਪੰਜਾਬ ਪੁਲਿਸ 

ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ ਦਸ ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। 

ਮੁਲਾਜ਼ਮਾਂ ਦੀ ਘਾਟ

ਬੈਠਕ ਤੋਂ ਬਾਅਦ ਦਿੱਤੀ ਗਈ ਜਾਣਕਾਰੀ ਅਨੁਸਾਰ ਥਾਣਿਆਂ ਵਿਚ ਦੋਸਤੀ ਅਤੇ ਰਿਸ਼ਤੇ ਖਤਮ ਕਰਨ ਲਈ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਜਾ ਰਹੇ ਹਨ।

ਤਬਾਦਲੇ

ਇੱਕ ਮਹੀਨੇ ਤੱਕ ਰੋਜ਼ਾਨਾ ਖਾਓ ਕਿਸ਼ਮਿਸ਼, ਇਨ੍ਹਾਂ ਸਮੱਸਿਆਵਾਂ ਨੂੰ ਮਿਲ ਜਾਵੇਗਾ ਛੁੱਟਕਾਰਾ