ਪੰਜਾਬ 'ਚ ਅਗਲੇ 4 ਦਿਨ ਹੀਟ ਵੇਵ ਚੱਲਣ ਦੀ ਸੰਭਾਵਨਾ, ਵੱਧੀ ਬਿਜਲੀ ਦੀ ਡਿਮਾਂਡ 

12 June 2024

TV9 Punjabi

Author: Isha

ਆਉਣ ਵਾਲੇ 4 ਦਿਨਾਂ ‘ਚ ਪੰਜਾਬ ‘ਚ ਲੋਕਾਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

ਤੇਜ਼ ਗਰਮੀ 

ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਹੀਟ ਵੇਵ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 1.0 ਡਿਗਰੀ ਦਾ ਵਾਧਾ ਹੋਇਆ ਹੈ। 

1.0 ਡਿਗਰੀ ਦਾ ਵਾਧਾ 

ਅੱਜ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਨੂੰ ਪਾਰ ਕਰ ਗਿਆ ਹੈ।

 40 ਨੂੰ ਪਾਰ 

ਬੀਤੇ ਦਿਨ ਪਠਾਨਕੋਟ ਸਭ ਤੋਂ ਗਰਮ ਰਿਹਾ। ਜਿੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। 

ਝੋਨੇ ਦਾ ਸੀਜ਼ਨ

ਵਿਭਾਗ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦੇਣ ਦੀ ਤਿਆਰੀ ਕਰ ਲਈ ਹੈ। 

ਅੱਠ ਘੰਟੇ ਬਿਜਲੀ

ਇਸ ਦੇਸ਼ 'ਚ ਕੁੱਤਿਆਂ ਲਈ ਸ਼ੁਰੂ ਹੋਈ ਸਪੈਸ਼ਲ ਫਲਾਈਟ, ਜਾਣੋ ਕਿੰਨਾ ਹੈ ਕਿਰਾਇਆ