11-07- 2025
TV9 Punjabi
Author: Isha Sharma
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮੁੱਦੇ ‘ਤੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ।
ਪੰਜਾਬ ਦੇ ਜਲ ਸਰੋਤ ਮੰਤਰੀ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਤੋਂ ਕੇਂਦਰੀ ਸੁਰੱਖਿਆ ਨੂੰ ਹਟਾਉਣ ਦਾ ਮਤਾ ਵਿਧਾਨ ਸਭਾ ਦੀ ਪਟਲ ‘ਤੇ ਰੱਖਿਆ।
ਮੰਤਰੀ ਗੋਇਲ ਨੇ ਕਿਹਾ ਕਿ ਕੇਂਦਰੀ ਸਰਕਾਰ ਸੀਆਈਐਸਐਫ ਦੀ ਤੈਨਾਤੀ ਦੇ ਜਰੀਏ ਡੈਮਾਂ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ।
ਜੇਕਰ ਬਿੱਲੀ ਘਰੋਂ ਬਾਹਰ ਆ ਕੇ ਰੋਣ ਲੱਗ ਪਵੇ, ਤਾਂ ਸਮਝੋ ਕਿ ਪਰਿਵਾਰ ਦੇ ਮੈਂਬਰਾਂ 'ਤੇ ਕੋਈ ਮੁਸੀਬਤ ਆਉਣ ਵਾਲੀ ਹੈ।
ਬਰਿੰਦਰ ਗੋਇਲ ਨੇ ਕਿਹਾ ਕਿ ਇਹ ਕਹਾਣੀ ਸੀਆਈਐਸਐਫ ਤੈਨਾਤ ਕਰਨ ਦੇ ਨਹੀਂ, ਸਗੋਂ ਡੈਮਾਂ ‘ਤੇ ਕਬਜ਼ਾ ਕਰਨ ਦੀ ਹੈ। ਕੇਂਦਰ ਸਰਕਾਰ ਸਾਡੇ ਡੈਮਾਂ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ।
CM ਮਾਨ ਨੇ ਪਾਣੀਆਂ ਦੇ ਮੁੱਦੇ ‘ਤੇ ਵੀ ਆਪਣੀ ਗੱਲ ਰੱਖੀ। ਉਨ੍ਹਾਂ ਨੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ), ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਤੇ ਇੰਡਸ ਜਲ ਸੰਧੀ ‘ਤੇ ਵੀ ਆਪਣੇ ਤਰਕ ਰੱਖੇ।
ਸੀਐਮ ਮਾਨ ਨੇ ਇੰਡਸ ਜੱਲ ਸੰਧੀ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇੰਡਸ ਜਲ ਸੰਧੀ ਰੱਦ ਕਰ ਦਿੱਤੀ ਹੈ।