ਪੰਜਾਬ ਸਰਕਾਰ ਦਾ ਅਨੁਸੂਚਿਤ ਜਾਤੀਆਂ ਲਈ ਵੱਡਾ ਤੋਹਫ਼ਾ

12-07- 2024

TV9 Punjabi

Author: Isha 

ਲੰਬੇ ਸਮੇਂ ਤੋਂ ਅਸ਼ੀਰਵਾਦ ਸਕੀਮ ਦੀ ਉਡੀਕ ਕਰ ਰਹੇ ਲਾਭਪਾਤਰੀਆਂ ਲਈ ਚੰਗੀ ਖ਼ਬਰ ਆਈ ਹੈ।

ਅਸ਼ੀਰਵਾਦ ਸਕੀਮ

ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਦੇ ਤਹਿਤ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 

 32.20 ਕਰੋੜ ਰੁਪਏ

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। 

ਭਲਾਈ 

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। 

ਅਨੁਸੂਚਿਤ ਜਾਤੀਆਂ 

ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।

ਰਾਸ਼ੀ

ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।

ਪੋਰਟਲ

ਰਾਧਿਕਾ ਦੇ ਵਿਆਹ 'ਚ ਮਹਿਮਾਨਾਂ ਨੂੰ ਮਿਲਣਗੇ ਕਰੋੜਾਂ ਰੁਪਏ ਦੇ ਰਿਟਰਨ ਗਿਫਟ