3 ਦਿਨਾਂ ਤੱਕ ਤੇਜ਼ ਹਵਾਵਾਂ ਦੇ ਨਾਲ ਮੀਂਹ ਦਾ ਅਲਰਟ, ਹੋ ਸਕਦੀ ਹੈ ਇਹ ਪਰੇਸ਼ਾਨੀ
29 June 2024
TV9 Punjabi
Author: Isha
ਮਾਨਸੂਨ ਹਿਮਾਚਲ ਪ੍ਰਦੇਸ਼ ਤੋਂ ਲੰਘ ਕੇ ਪੰਜਾਬ ਪਹੁੰਚ ਗਿਆ ਹੈ।
ਪੰਜਾਬ
ਆਉਣ ਵਾਲੇ 2-3 ਦਿਨਾਂ ‘ਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਮਾਨਸੂਨ ਸਰਗਰਮ ਹੋਣ ਦਾ ਅਨੁਮਾਨ ਹੈ।
ਮਾਨਸੂਨ
ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਉੱਤਰੀ ਭਾਰਤ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਬਾਰਿਸ਼
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ
ਪੰਜਾਬ ਦੀ ਗੱਲ ਕਰੀਏ ਤਾਂ IMD ਨੇ 29 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
IMD
ਮੀਂਹ ਦੀ ਚੇਤਾਵਨੀ ਦੇ ਨਾਲ ਪੰਜਾਬ ਲਈ ਗਰਮ ਅਤੇ ਨਮੀ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੀਂਹ ਦੀ ਚੇਤਾਵਨੀ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ
Learn more