ਦੇਸ਼ ਦਾ ਸਭ ਤੋਂ ਸੁੱਕਾ ਸੂਬਾ ਬਣਿਆ ਪੰਜਾਬ... ਅਜੇ ਵੀ ਬਾਰਿਸ਼ ਦਾ ਇੰਤਜ਼ਾਰ

27-07- 2024

TV9 Punjabi

Author: Isha 

ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। 

ਪੰਜਾਬ

ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ।

ਤਾਪਮਾਨ

 ਲੋੜੀਂਦੀ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ਮੁੜ 40 ਡਿਗਰੀ ਨੂੰ ਪਾਰ ਕਰ ਗਿਆ ਹੈ। 

ਬਾਰਿਸ਼ 

ਇਸ ਦੇ ਨਾਲ ਹੀ ਅੱਜ ਸ਼ਨੀਵਾਰ ਨੂੰ ਵੀ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਅਲਰਟ ਜਾਰੀ ਨਹੀਂ

ਪਰ ਐਤਵਾਰ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਦੇ ਆਸ ਪਾਸ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ

PAK vs USA: ਹਾਰ ਤੋਂ ਬਾਅਦ ਪਾਕਿਸਤਾਨੀ ਖਿਡਾਰੀ ਤੇ ਲੱਗਾ ਬਾਲ ਟੈਂਪਰਿੰਗ ਦਾ ਆਰੋਪ