ਰਾਜਪਾਲ ਖਿਲਾਫ਼ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ
20 Oct 2023
TV9 Punjabi
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਇਆ ਸੀ ਉਸ ਦੇ ਪਹਿਲੇ ਦਿਨ ਹੀ ਖੂਬ ਹੰਗਾਮਾ ਹੋ ਗਿਆ। ਜਿਸ ਦੇ ਚੱਲਦੇ ਇਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਵਿਧਾਨਸਭਾ ਸੈਸ਼ਨ ਮੁਲਤਵੀ
ਗਵਰਨਰ ਨਾਲ ਤਕਰਾਰ ਦੇ ਵਿਚਾਲੇ ਸੀਐੱਮ ਭਗਵੰਤ ਮਾਨ ਨੇ ਵੱਡਾ ਐਲਾਨ ਕਰ ਦਿੱਤਾ। ਮਾਨ ਨੇ ਕਿਹਾ ਕਿ ਉਹ ਬਨਵਾਰੀ ਲਾਲ ਪੁਰੋਹਿਤ ਖਿਲਾਫ ਸੁਪਰੀਮ ਕੋਰਟ ਜਾਣਗੇ।
ਸੀਐੱਮ ਦਾ ਵੱਡਾ ਐਲਾਨ
ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨਸਭਾ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ 3 ਬਿੱਲਾਂ ਨੂੰ ਇਜ਼ਾਜਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
3 ਬਿਲਾਂ 'ਤੇ ਪਿਆ ਰੇੜਕਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸੁਪਰੀਮ ਕੋਰਟ ਦੀ ਸਹਿਮਤੀ ਨਾਲ ਹੀ ਸਦਨ ਵਿੱਚ ਤਿੰਨੇ ਬਿੱਲ ਪੇਸ਼ ਕੀਤੇ ਜਾਣਗੇ।
'ਸਹਿਮਤੀ ਨਾਲ ਪੇਸ਼ ਹੋਣਗੇ ਬਿੱਲ'
ਕਾਂਗਰਸ ਨੇਤਾ ਪ੍ਰਤਾਪ ਬਾਜਵਾ ਨੇ ਸਦਨ ਦੇ ਜਾਇਜ਼ ਹੋਣ ‘ਤੇ ਫਿਰ ਸਵਾਲ ਉਠਾਏ ਹਨ।
ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ
ਇਸ ਲਿੰਕ 'ਤੇ ਕਲਿੱਕ ਕਰੋ
CM ਮਾਨ ਨੇ ਸਟੀਲ ਪਲਾਂਟ ਦਾ ਰੱਖਿਆ ਨੀਂਹ ਪੱਥਰ
Learn more