ਮਾਨਸੂਨ ਵਾਲੇ ਮੀਂਹ ਦਾ ਇੰਤਜ਼ਾਰ, ਮੁੜ ਵਧਣ ਲੱਗਿਆ ਤਾਪਮਾਨ

06-08- 2024

TV9 Punjabi

Author: Isha 

ਪੰਜਾਬ ਵਿੱਚ ਅਜੇ ਮਾਨਸੂਨ ਵਾਲੇ ਮੀਂਹ ਦਾ ਇੰਤਜ਼ਾਰ ਦਾ ਕੀਤਾ ਜਾ ਰਿਹਾ ਹੈ।

ਮੀਂਹ ਦਾ ਇੰਤਜ਼ਾਰ

ਅਲਰਟ ਦੇ ਬਾਵਜੂਦ ਪੰਜਾਬ ‘ਚ ਸ਼ੁੱਕਰਵਾਰ ਨੂੰ ਮੀਂਹ ਨਾ ਪੈਣ ਕਾਰਨ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ। 

ਤਾਪਮਾਨ ‘ਚ ਵਾਧਾ

ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਦੇ ਵਾਧੇ ਕਾਰਨ ਅਤੇ ਨਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 ਨਮੀ

ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ 23 ਮਿਲੀਮੀਟਰ ਅਤੇ ਮੋਗਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। 

ਮੀਂਹ

ਜਦੋਂਕਿ ਰਾਤ ਸਮੇਂ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।

ਗਰਮੀ ਤੋਂ ਰਾਹਤ

ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ‘ਚ ਦਬਾਅ ਵਾਲੇ ਹਾਲਾਤ ਨਹੀਂ ਬਣ ਰਹੇ, ਜਿਸ ਕਾਰਨ ਮੀਂਹ ਕੁਝ ਥਾਵਾਂ ‘ਤੇ ਹੀ ਸੀਮਤ ਹੋ ਰਿਹਾ ਹੈ।

ਮੌਸਮ 

ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ