1 ਤੋਂ 15 ਮਾਰਚ ਤੱਕ ਚੱਲੇਗਾ ਪੰਜਾਬ ਦਾ ਬਜਟ ਸੈਸ਼ਨ, ਸੀਐੱਮ ਮਾਨ ਨੇ ਦਿੱਤੀ ਜਾਣਕਾਰੀ 

29 Feb 2024

TV9 Punjabi

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਅਚਾਨਕ ਪ੍ਰੈੱਸ ਕਾਨਫਰੰਸ ਬੁਲਾਈ ਹੈ। 

ਬਜਟ ਸੈਸ਼ਨ

ਇਹ ਪ੍ਰੈਸ ਕਾਨਫਰੰਸ ਸੀਐਮ ਭਗਵੰਤ ਮਾਨ ਨੇ ਆਪਣੇ ਨਿਵਾਸ 'ਤੇ ਬੁਲਾਈ ਹੈ। ਇਸ ਦੇ ਏਜੰਡੇ ਬਾਰੇ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਸੀਐਮ ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਇਸ ਵਾਰ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਿਆ ਗਿਆ ਹੈ।

1 ਤੋਂ 15 ਮਾਰਚ

ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਇਸ ਦੌਰਾਨ ਬਜਟ ਸਬੰਧੀ ਪੰਜਾਬ ਸਰਕਾਰ ਦੇ ਰੁਖ਼ ਬਾਰੇ ਜਾਣਕਾਰੀ ਦੇ ਸਕਦੇ ਹਨ।

ਪੰਜਾਬ ਸਰਕਾਰ

ਇਸ ਦੇ ਨਾਲ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਸੀਐਮ ਭਗਵੰਤ ਮਾਨ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਗਏ ਘਪਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ।

ਪਿਛਲੀਆਂ ਸਰਕਾਰਾਂ

 ਹਾਲ ਹੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਬਜਟ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਕੰਮਾਂ ‘ਤੇ ਚਾਨਣਾ ਪਾਉਣਗੇ।

ਕੰਮਾਂ ‘ਤੇ ਚਾਨਣਾ

ਮੁੱਖ ਮੰਤਰੀ ਭਗਵੰਤ ਮਾਨ ਇਸ ਪ੍ਰੈਸ ਕਾਨਫਰੰਸ ਵਿੱਚ ਪਿਛਲੀਆਂ ਸਰਕਾਰਾਂ ਦੌਰਾਨ ਕੀਤੇ ਕੰਮਾਂ ਅਤੇ ਪੈਸੇ ਦੀ ਦੁਰਵਰਤੋਂ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ।

ਪ੍ਰੈਸ ਕਾਨਫਰੰਸ

CCL 2024: ‘ਪੰਜਾਬ ਦੇ ਸ਼ੇਰਾਂ’ ਦਾ ਹੌਂਸਲਾ ਵਧਾਉਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ