28 Sep 2023
TV9 Punjabi
18 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਅੱਜ ਪੰਜਾਬ ਭਰ ਵਿੱਚ ਕਿਸਾਨ ਰੇਲਵੇ ਲਾਈਨਾਂ 'ਤੇ ਧਰਨਾ ਦਿੱਤਾ ਜਾ ਰਿਹਾ ਹੈ।
18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ।
ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਦਥੇਬੰਦੀਆਂ ਦੇ ਸਮਰਥਨ ਵਿੱਚ ਆ ਗਏ ਹਨ।
ਵੀਰਵਾਰ ਸਵੇਰ ਤੋਂ ਹੀ ਕਿਸਾਨ ਰੇਵਲੇ ਲਾਈਨਾਂ ਨੇੜੇ ਵੱਡੀ ਗਿਣਤੀ 'ਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।
ਕਿਸਾਨ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪਹਿਲਾਂ ਹੀ ਕਈ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਹੈ।
ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਤੋਂ ਲੈ ਕੇ ਮੁਆਵਜ਼ੇ ਵਰਗੀਆਂ ਮੰਗਾ ਕਰ ਰਹੇ ਨੇ ਕਿਸਾਨ।