Pregnant ਹੈ ਦੀਪਿਕਾ ਪਾਦੂਕੋਣ , ਰਣਵੀਰ ਸਿੰਘ ਨੇ ਦੱਸਿਆ ਕਦੋਂ ਹੋਵੇਗੀ ਡਿਲੀਵਰੀ

29 Feb 2024

TV9Punjabi

ਦੀਪਿਕਾ ਪਾਦੂਕੋਣ ਨੇ ਆਪਣੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ, ਦੀਪਿਕਾ ਅਤੇ ਰਣਵੀਰ ਨੇ ਆਪਣੀ ਪ੍ਰੈਗਨੈਂਸੀ ਦਾ ਐਲਾਨ ਕਰ ਦਿੱਤਾ ਹੈ।

ਦੀਪਿਕਾ ਪਾਦੂਕੋਣ

ਪਿਛਲੇ ਕੁਝ ਦਿਨਾਂ ਤੋਂ ਦੀਪਿਕਾ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਗਰਭਵਤੀ ਹੈ, ਹੁਣ ਉਨ੍ਹਾਂ ਨੇ ਖੁਦ ਇਸ ਦੀ ਪੁਸ਼ਟੀ ਕਰ ਦਿੱਤੀ ਹੈ।

ਪ੍ਰੈਗਨੈਂਸੀ

ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਪਾ ਕੇ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਕ ਪੋਸਟਰ ਸ਼ੇਅਰ ਕੀਤਾ ਹੈ।

ਇੰਸਟਾਗ੍ਰਾਮ 'ਤੇ ਪੋਸਟ

ਸਤੰਬਰ ਮਹੀਨੇ 'ਚ ਦੀਪਿਕਾ ਬੱਚੇ ਨੂੰ ਜਨਮ ਦੇਵੇਗੀ।

ਸਤੰਬਰ

ਸੋਸ਼ਲ ਮੀਡੀਆ 'ਤੇ ਇਸ ਜੋੜੇ ਨੂੰ ਉਨ੍ਹਾਂ ਦੀ ਜ਼ਿੰਦਗੀ 'ਚ ਆਉਣ ਵਾਲੀਆਂ ਖੁਸ਼ੀਆਂ ਲਈ ਵਧਾਈ ਦੇਣ ਵਾਲਿਆਂ ਦੀ ਲਾਈਨ ਲੱਗੀ ਹੋਈ ਹੈ, ਹਰ ਕੋਈ ਉਨ੍ਹਾਂ ਨੂੰ ਵਧਾਈ ਦੇ ਰਿਹਾ ਹੈ।

ਵਧਾਈ

ਹਾਲ ਹੀ 'ਚ ਦੀਪਿਕਾ ਨੇ BAFTA ਅਵਾਰਡਜ਼ 'ਚ ਸ਼ਿਰਕਤ ਕੀਤੀ ਸੀ, ਉਹ ਉੱਥੇ ਸਾੜੀ ਪਾ ਕੇ ਪਹੁੰਚੇ ਸੀ, ਜਿਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਗਰਭਵਤੀ ਹੈ।

BAFTA ਅਵਾਰਡਜ਼

ਤੁਹਾਨੂੰ ਦੱਸ ਦੇਈਏ ਕਿ ਜੋੜੇ ਨੇ ਸਾਲ 2018 ਵਿੱਚ ਵਿਆਹ ਕੀਤਾ ਸੀ, ਹੁਣ ਵਿਆਹ ਦੇ 6 ਸਾਲ ਬਾਅਦ ਉਨ੍ਹਾਂ ਦੇ ਘਰ ਇੱਕ ਛੋਟਾ ਜਿਹਾ ਮਹਿਮਾਨ ਆਉਣ ਵਾਲਾ ਹੈ।

2018 ਵਿੱਚ ਵਿਆਹ

ਸਿੱਧੂ ਮੂਸੇਵਾਲਾ ਦੀ ਮਾਂ Pregnant, ਕੁਝ ਅਜਿਹਾ ਹੋਵੇਗਾ ਨਵੇਂ ਬੱਚੇ ਦਾ ਚਿਹਰਾ!