ਚੰਡੀਗੜ੍ਹ ‘ਚ ਹੀਟ ਵੇਵ ਦਾ ਰੈੱਡ ਅਲਰਟ; ਹਿਮਾਚਲ ਦੇ 10 ਜ਼ਿਲ੍ਹਿਆਂ ਵਿੱਚ ਚੇਤਾਵਨੀ

21 May 2024

TV9 Punjabi

Author: Isha

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ।

ਕੜਾਕੇ ਦੀ ਗਰਮੀ

ਹਰਿਆਣਾ ਅਤੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਹੀਟ ਵੇਵ

ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਸ਼ਿਮਲਾ ਦੇ ਵੱਧ ਤੋਂ ਵੱਧ ਤਾਪਮਾਨ ਨਾਲੋਂ ਵੱਧ ਹੈ। 

ਤਾਪਮਾਨ

ਸੋਮਵਾਰ ਨੂੰ ਸ਼ਿਮਲਾ ਵਿੱਚ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਰਿਹਾ, ਜਦੋਂ ਕਿ ਚੰਡੀਗੜ੍ਹ ਵਿੱਚ ਸਵੇਰੇ 5:30 ਵਜੇ ਤਾਪਮਾਨ 31.2 ਡਿਗਰੀ ਰਿਹਾ।

ਸ਼ਿਮਲਾ

ਐਤਵਾਰ ਚੰਡੀਗੜ੍ਹ ਦੇ ਇਤਿਹਾਸ ਦੀ ਸਭ ਤੋਂ ਗਰਮ ਰਾਤ ਰਹੀ, ਪਾਰਾ 28.5 ਡਿਗਰੀ ਦਰਜ ਕੀਤਾ ਗਿਆ। 

ਚੰਡੀਗੜ੍ਹ

ਹਿਮਾਚਲ ‘ਚ ਇੱਕ ਦਿਨ ਪਹਿਲਾਂ ਹੋਈ ਬਾਰਿਸ਼ ਕਾਰਨ ਕਈ ਥਾਵਾਂ ‘ਤੇ ਤਾਪਮਾਨ ‘ਚ 1 ਤੋਂ 2 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਬਾਰਿਸ਼

ਗਰਮੀਆਂ 'ਚ ਦਿਮਾਗ ਨੂੰ ਠੰਡਾ ਰੱਖਣਗੀਆਂ ਇਹ 4 ਚੀਜ਼ਾਂ, ਜਾਣੋ ਮਾਹਿਰਾਂ ਤੋਂ