ਪੰਜਾਬ 'ਚ ਹੀਟਵੇਵ ਦਾ ਰੈੱਡ ਅਲਰਟ ਜਾਰੀ, 15 ਜ਼ਿਲ੍ਹਿਆਂ ਦਾ ਤਾਪਮਾਨ 45 ਡਿਗਰੀ ਪਾਰ

17 June 2024

TV9 Punjabi

Author: Isha

ਪੰਜਾਬ ਦੇ ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। 

ਭਿਆਨਕ ਗਰਮੀ

ਕੱਲ੍ਹ (ਮੰਗਲਵਾਰ) ਤੋਂ ਵੀ ਇੱਥੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਤੇਜ਼ ਹਵਾਵਾਂ

 ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਰੈੱਡ ਹੀਟ ਅਲਰਟ ਜਾਰੀ ਕੀਤਾ ਗਿਆ ਹੈ ਅਤੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਰੈੱਡ ਹੀਟ ਅਲਰਟ

 ਕੱਲ੍ਹ ਦੇ ਮੁਕਾਬਲੇ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਵਾਧਾ

ਇਸ ਦੇ ਨਾਲ ਹੀ ਇਨ੍ਹਾਂ ਦਿਨਾਂ ਸੂਬੇ ‘ਚ ਤਾਪਮਾਨ ਆਮ ਦਿਨਾਂ ਨਾਲੋਂ 7.2 ਡਿਗਰੀ ਵੱਧ ਹੈ।

ਤਾਪਮਾਨ

ਸਮਰਾਲਾ ਸਭ ਤੋਂ ਗਰਮ ਰਿਹਾ। ਉੱਥੇ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ।

ਸਮਰਾਲਾ

ਇਸ ਦੇਸ਼ 'ਚ ਕੁੱਤਿਆਂ ਲਈ ਸ਼ੁਰੂ ਹੋਈ ਸਪੈਸ਼ਲ ਫਲਾਈਟ, ਜਾਣੋ ਕਿੰਨਾ ਹੈ ਕਿਰਾਇਆ